ਕੂਚ 36

ਫਿਰ ਉਹਨਾਂ ਸਮਝਦਾਰ ਕਾਰੀਗਰਾਂ ਨੇ ਜਿਹੜੇ ਇਹ ਕੰਮ ਕਰਦੇ ਸਨ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਨਾਲ ਉਣ ਕੇ ਬਣਾਏ ਉਸ ਨੇ ਉਨ੍ਹਾਂ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।

Exodus 36:8 (UKJV) And every wise hearted man among them that wrought the work of the tabernacle made ten curtains of fine twined linen, and blue, and purple, and scarlet: with cherubims of cunning work made he them.

6ਫਿਰ ਮੋਸ਼ੇਹ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਸਾਰੇ ਡੇਰੇ ਵਿੱਚ ਇਹ ਸੰਦੇਸ਼ ਭੇਜਿਆ ਕਿ ਕੋਈ ਵੀ ਆਦਮੀ ਜਾਂ ਔਰਤ ਪਵਿੱਤਰ ਅਸਥਾਨ ਲਈ ਭੇਟ ਵਜੋਂ ਹੋਰ ਕੁਝ ਨਾ ਚੜ੍ਹਾਵੇ ਅਤੇ ਇਸ ਲਈ ਲੋਕਾਂ ਨੂੰ ਹੋਰ ਲਿਆਉਣ ਤੋਂ ਰੋਕਿਆ ਗਿਆ ਸੀ।

7ਕਿਉਂਕਿ ਹੁਣ ਉਹਨਾਂ ਕੋਲ ਲੋੜ ਤੋਂ ਵੱਧ ਸਮਾਨ ਸੀ।

8ਫਿਰ ਉਹਨਾਂ ਸਮਝਦਾਰ ਕਾਰੀਗਰਾਂ ਨੇ ਜਿਹੜੇ ਇਹ ਕੰਮ ਕਰਦੇ ਸਨ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਨਾਲ ਉਣ ਕੇ ਬਣਾਏ ਉਸ ਨੇ ਉਨ੍ਹਾਂ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।

9ਸਾਰੇ ਪਰਦੇ ਇੱਕੋ ਆਕਾਰ ਦੇ ਸਨ ਅੱਠ ਹੱਥ ਲੰਬੇ ਅਤੇ ਚਾਰ ਹੱਥ ਚੌੜੇ।

10ਉਹਨਾਂ ਨੇ ਪੰਜ ਪਰਦੇ ਇੱਕ ਦੂਸਰੇ ਨਾਲ ਜੋੜੇ ਅਤੇ ਬਾਕੀ ਪੰਜਾਂ ਨਾਲ ਵੀ ਅਜਿਹਾ ਹੀ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.