ਕੂਚ 37

ਬਸਲਏਲ ਨੇ ਕਿੱਕਰ ਦੀ ਲੱਕੜ ਦਾ ਸੰਦੂਕ ਬਣਾਇਆ ਜੋ ਢਾਈ ਹੱਥ ਲੰਮਾ, ਡੇਢ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ।

Exodus 37:1 (UKJV) And Bezaleel made the ark of shittim wood: two cubits and a half was the length of it, and a cubit and a half the breadth of it, and a cubit and a half the height of it:

1ਬਸਲਏਲ ਨੇ ਕਿੱਕਰ ਦੀ ਲੱਕੜ ਦਾ ਸੰਦੂਕ ਬਣਾਇਆ ਜੋ ਢਾਈ ਹੱਥ ਲੰਮਾ, ਡੇਢ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ।

2ਉਸ ਨੇ ਉਸ ਨੂੰ ਅੰਦਰੋਂ ਅਤੇ ਬਾਹਰੋਂ ਸ਼ੁੱਧ ਸੋਨੇ ਨਾਲ ਮੜ੍ਹਿਆ ਅਤੇ ਇਸ ਦੇ ਦੁਆਲੇ ਸੋਨੇ ਦੀ ਢਾਲ਼ ਬਣਾਈ।

3ਉਸ ਨੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਬਣਾਏ ਅਤੇ ਉਹਨਾਂ ਨੂੰ ਇਸਦੇ ਚਾਰੇ ਪੈਰਾਂ ਵਿੱਚ ਬੰਨ੍ਹ ਦਿੱਤਾ, ਇੱਕ ਪਾਸੇ ਦੋ ਕੜੇ ਅਤੇ ਦੂਜੇ ਪਾਸੇ ਦੋ ਕੜੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.