ਕੂਚ 37

ਉਹਨਾਂ ਨੇ ਮੇਜ਼ ਲਈ ਸੋਨੇ ਦੇ ਚਾਰ ਕੜੇ ਸੁੱਟੇ ਅਤੇ ਉਹਨਾਂ ਨੂੰ ਚਾਰੇ ਕੋਨਿਆਂ ਵਿੱਚ ਬੰਨ੍ਹ ਦਿੱਤਾ, ਜਿੱਥੇ ਚਾਰ ਲੱਤਾਂ ਸਨ।

Exodus 37:13 (UKJV) And he cast for it four rings of gold, and put the rings upon the four corners that were in the four feet thereof.

11ਫਿਰ ਉਹਨਾਂ ਨੇ ਉਸ ਨੂੰ ਸ਼ੁੱਧ ਸੋਨੇ ਨਾਲ ਮੜ੍ਹਿਆ ਅਤੇ ਇਸਦੇ ਦੁਆਲੇ ਸੋਨੇ ਦੀ ਬਨੇਰੀ ਬਣਾਈ।

12ਉਹਨਾਂ ਨੇ ਇਸਦੇ ਆਲੇ-ਦੁਆਲੇ ਇੱਕ ਹੱਥ ਚੌੜਾ ਕਿਨਾਰਾ ਵੀ ਬਣਾਇਆ ਅਤੇ ਉਸ ਨੇ ਸੋਨੇ ਦੀ ਬਨੇਰੀ ਕਿਨਾਰੀ ਦੇ ਚੁਫੇਰੇ ਬਣਾਈ।

13ਉਹਨਾਂ ਨੇ ਮੇਜ਼ ਲਈ ਸੋਨੇ ਦੇ ਚਾਰ ਕੜੇ ਸੁੱਟੇ ਅਤੇ ਉਹਨਾਂ ਨੂੰ ਚਾਰੇ ਕੋਨਿਆਂ ਵਿੱਚ ਬੰਨ੍ਹ ਦਿੱਤਾ, ਜਿੱਥੇ ਚਾਰ ਲੱਤਾਂ ਸਨ।

14ਮੇਜ਼ ਨੂੰ ਚੁੱਕਣ ਲਈ ਵਰਤੇ ਜਾਂਦੇ ਖੰਭਿਆਂ ਨੂੰ ਫੜਨ ਲਈ ਕੜਿਆਂ ਨੂੰ ਕਿਨਾਰਿਆ ਦੇ ਨੇੜੇ ਲਗਾਇਆ ਗਿਆ ਸੀ।

15ਮੇਜ਼ ਨੂੰ ਚੁੱਕਣ ਲਈ ਖੰਭੇ ਕਿੱਕਰ ਦੀ ਲੱਕੜ ਦੇ ਬਣੇ ਹੋਏ ਸਨ ਅਤੇ ਸੋਨੇ ਨਾਲ ਮੜ੍ਹੇ ਹੋਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.