ਕੂਚ 37

ਇੱਕ ਕਲੀ ਸ਼ਮਾਦਾਨ ਤੋਂ ਫੈਲੀਆਂ ਟਾਹਣੀਆਂ ਦੇ ਪਹਿਲੇ ਜੋੜੇ ਦੇ ਹੇਠਾਂ ਸੀ, ਦੂਜੀ ਕਲੀ ਦੂਜੇ ਜੋੜੇ ਦੇ ਹੇਠਾਂ ਅਤੇ ਤੀਜੀ ਕਲੀ ਤੀਜੇ ਜੋੜੇ ਦੇ ਹੇਠਾਂ ਸੀ, ਕੁੱਲ ਛੇ ਟਹਿਣੀਆਂ।

Exodus 37:21 (UKJV) And a the shape of round apples under two branches of the same, and a the shape of round apples under two branches of the same, and a the shape of round apples under two branches of the same, according to the six branches going out of it.

19ਕਲੀਆਂ ਅਤੇ ਫੁੱਲਾਂ ਵਾਲੇ ਬਦਾਮ ਦੇ ਫੁੱਲਾਂ ਦੇ ਆਕਾਰ ਦੇ ਤਿੰਨ ਕਟੋਰੇ ਇੱਕ ਟਹਿਣੀ ਉੱਤੇ, ਤਿੰਨ ਅਗਲੀ ਟਾਹਣੀ ਉੱਤੇ ਅਤੇ ਸ਼ਮਾਦਾਨ ਤੋਂ ਫੈਲੀਆਂ ਸਾਰੀਆਂ ਛੇ ਟਹਿਣੀਆਂ ਲਈ ਇੱਕੋ ਜਿਹੇ ਸਨ।

20ਅਤੇ ਸ਼ਮਾਦਾਨ ਉੱਤੇ ਬਦਾਮ ਦੇ ਫੁੱਲਾਂ ਦੇ ਆਕਾਰ ਦੇ ਚਾਰ ਕਟੋਰੇ ਸਨ ਜਿਨ੍ਹਾਂ ਵਿੱਚ ਕਲੀਆਂ ਅਤੇ ਫੁੱਲ ਸਨ।

21ਇੱਕ ਕਲੀ ਸ਼ਮਾਦਾਨ ਤੋਂ ਫੈਲੀਆਂ ਟਾਹਣੀਆਂ ਦੇ ਪਹਿਲੇ ਜੋੜੇ ਦੇ ਹੇਠਾਂ ਸੀ, ਦੂਜੀ ਕਲੀ ਦੂਜੇ ਜੋੜੇ ਦੇ ਹੇਠਾਂ ਅਤੇ ਤੀਜੀ ਕਲੀ ਤੀਜੇ ਜੋੜੇ ਦੇ ਹੇਠਾਂ ਸੀ, ਕੁੱਲ ਛੇ ਟਹਿਣੀਆਂ।

22ਕਲੀਆਂ ਅਤੇ ਟਹਿਣੀਆਂ ਸ਼ਮਾਦਾਨ ਦੇ ਨਾਲ ਇੱਕ ਟੁਕੜੇ ਦੀਆਂ ਸਨ, ਜੋ ਕਿ ਸ਼ੁੱਧ ਸੋਨੇ ਦੀਆਂ ਹਥੌੜੇ ਨਾਲ ਘੜ ਕੇ ਬਣੀਆਂ ਹੋਈਆਂ ਸਨ।

23ਉਹਨਾਂ ਨੇ ਇਸ ਦੇ ਸੱਤ ਦੀਵੇ ਬਣਾਏ, ਨਾਲੇ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਸ਼ੁੱਧ ਸੋਨੇ ਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.