ਕੂਚ 37

ਉਹਨਾਂ ਨੇ ਕਿੱਕਰ ਦੀ ਲੱਕੜ ਤੋਂ ਧੂਪ ਦੀ ਜਗਵੇਦੀ ਬਣਾਈ। ਇਹ ਚੌਰਸ ਸੀ, ਇੱਕ ਹੱਥ ਲੰਬਾ ਅਤੇ ਇੱਕ ਹੱਥ ਚੌੜਾ ਅਤੇ ਦੋ ਹੱਥ ਉੱਚਾ ਸੀ ਉਸਦੇ ਸਿੰਙ ਉਸੇ ਤੋਂ ਸਨ

Exodus 37:25 (UKJV) And he made the incense altar of shittim wood: the length of it was a cubit, and the breadth of it a cubit; it was foursquare; and two cubits was the height of it; the horns thereof were of the same.

23ਉਹਨਾਂ ਨੇ ਇਸ ਦੇ ਸੱਤ ਦੀਵੇ ਬਣਾਏ, ਨਾਲੇ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਸ਼ੁੱਧ ਸੋਨੇ ਦੇ ਸਨ।

24ਉਹਨਾਂ ਨੇ ਸ਼ਮਾਦਾਨ ਅਤੇ ਇਸ ਦੇ ਸਾਰੇ ਸਮਾਨ ਨੂੰ ਸ਼ੁੱਧ ਸੋਨੇ ਤੋਂ ਬਣਾਇਆ।

25ਉਹਨਾਂ ਨੇ ਕਿੱਕਰ ਦੀ ਲੱਕੜ ਤੋਂ ਧੂਪ ਦੀ ਜਗਵੇਦੀ ਬਣਾਈ। ਇਹ ਚੌਰਸ ਸੀ, ਇੱਕ ਹੱਥ ਲੰਬਾ ਅਤੇ ਇੱਕ ਹੱਥ ਚੌੜਾ ਅਤੇ ਦੋ ਹੱਥ ਉੱਚਾ ਸੀ ਉਸਦੇ ਸਿੰਙ ਉਸੇ ਤੋਂ ਸਨ

26ਉਹਨਾਂ ਨੇ ਉੱਪਰਲੇ ਅਤੇ ਚਾਰੇ ਪਾਸਿਆਂ ਅਤੇ ਸਿੰਙਾਂ ਨੂੰ ਸ਼ੁੱਧ ਸੋਨੇ ਨਾਲ ਮੜ੍ਹਿਆ ਅਤੇ ਇਸਦੇ ਦੁਆਲੇ ਸੋਨੇ ਦੀ ਢਾਲ਼ ਬਣਾਈ।

27ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੋਹਾਂ ਪੱਲਿਆ ਉੱਤੇ ਅਤੇ ਉਸ ਦੀ ਦੋਹੀ ਪਾਸੀ ਬਣਾਏ ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.