24ਉਹਨਾਂ ਨੇ ਸ਼ਮਾਦਾਨ ਅਤੇ ਇਸ ਦੇ ਸਾਰੇ ਸਮਾਨ ਨੂੰ ਸ਼ੁੱਧ ਸੋਨੇ ਤੋਂ ਬਣਾਇਆ।
25ਉਹਨਾਂ ਨੇ ਕਿੱਕਰ ਦੀ ਲੱਕੜ ਤੋਂ ਧੂਪ ਦੀ ਜਗਵੇਦੀ ਬਣਾਈ। ਇਹ ਚੌਰਸ ਸੀ, ਇੱਕ ਹੱਥ ਲੰਬਾ ਅਤੇ ਇੱਕ ਹੱਥ ਚੌੜਾ ਅਤੇ ਦੋ ਹੱਥ ਉੱਚਾ ਸੀ ਉਸਦੇ ਸਿੰਙ ਉਸੇ ਤੋਂ ਸਨ
26ਉਹਨਾਂ ਨੇ ਉੱਪਰਲੇ ਅਤੇ ਚਾਰੇ ਪਾਸਿਆਂ ਅਤੇ ਸਿੰਙਾਂ ਨੂੰ ਸ਼ੁੱਧ ਸੋਨੇ ਨਾਲ ਮੜ੍ਹਿਆ ਅਤੇ ਇਸਦੇ ਦੁਆਲੇ ਸੋਨੇ ਦੀ ਢਾਲ਼ ਬਣਾਈ।
27ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੋਹਾਂ ਪੱਲਿਆ ਉੱਤੇ ਅਤੇ ਉਸ ਦੀ ਦੋਹੀ ਪਾਸੀ ਬਣਾਏ ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ।
28ਉਹਨਾਂ ਨੇ ਕਿੱਕਰ ਦੀ ਲੱਕੜ ਦੇ ਚੋਬਾਂ ਨੂੰ ਬਣਾਈਆਂ ਅਤੇ ਉਹਨਾਂ ਨੂੰ ਸੋਨੇ ਨਾਲ ਮੜ੍ਹਿਆ।