ਕੂਚ 37

ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੋਹਾਂ ਪੱਲਿਆ ਉੱਤੇ ਅਤੇ ਉਸ ਦੀ ਦੋਹੀ ਪਾਸੀ ਬਣਾਏ ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ।

Exodus 37:27 (UKJV) And he made two rings of gold for it under the crown thereof, by the two corners of it, upon the two sides thereof, to be places for the staves to bear it likewise.

25ਉਹਨਾਂ ਨੇ ਕਿੱਕਰ ਦੀ ਲੱਕੜ ਤੋਂ ਧੂਪ ਦੀ ਜਗਵੇਦੀ ਬਣਾਈ। ਇਹ ਚੌਰਸ ਸੀ, ਇੱਕ ਹੱਥ ਲੰਬਾ ਅਤੇ ਇੱਕ ਹੱਥ ਚੌੜਾ ਅਤੇ ਦੋ ਹੱਥ ਉੱਚਾ ਸੀ ਉਸਦੇ ਸਿੰਙ ਉਸੇ ਤੋਂ ਸਨ

26ਉਹਨਾਂ ਨੇ ਉੱਪਰਲੇ ਅਤੇ ਚਾਰੇ ਪਾਸਿਆਂ ਅਤੇ ਸਿੰਙਾਂ ਨੂੰ ਸ਼ੁੱਧ ਸੋਨੇ ਨਾਲ ਮੜ੍ਹਿਆ ਅਤੇ ਇਸਦੇ ਦੁਆਲੇ ਸੋਨੇ ਦੀ ਢਾਲ਼ ਬਣਾਈ।

27ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੋਹਾਂ ਪੱਲਿਆ ਉੱਤੇ ਅਤੇ ਉਸ ਦੀ ਦੋਹੀ ਪਾਸੀ ਬਣਾਏ ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ।

28ਉਹਨਾਂ ਨੇ ਕਿੱਕਰ ਦੀ ਲੱਕੜ ਦੇ ਚੋਬਾਂ ਨੂੰ ਬਣਾਈਆਂ ਅਤੇ ਉਹਨਾਂ ਨੂੰ ਸੋਨੇ ਨਾਲ ਮੜ੍ਹਿਆ।

29ਉਹਨਾਂ ਨੇ ਮਸਹ ਕਰਨ ਦੇ ਪਵਿੱਤਰ ਤੇਲ ਅਤੇ ਸ਼ੁੱਧ, ਸੁਗੰਧਿਤ ਧੂਪ ਨੂੰ ਵੀ ਬਣਾਇਆ, ਇੱਕ ਅਤਰ ਦਾ ਕੰਮ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.