ਕੂਚ 38

ਪੱਛਮ ਦਾ ਸਿਰਾ ਪੰਜਾਹ ਹੱਥ ਚੌੜਾ ਸੀ ਅਤੇ ਉਸ ਵਿੱਚ ਪਰਦੇ ਸਨ, ਉਨ੍ਹਾਂ ਦੀਆਂ ਦਸ ਥੰਮ੍ਹੀਆਂ ਉਨ੍ਹਾਂ ਦੀਆਂ ਦਸ ਚੀਥੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ।

Exodus 38:12 (UKJV) And for the west side were hangings of fifty cubits, their pillars ten, and their sockets ten; the hooks of the pillars and their fillets of silver.

10ਵੀਹ ਖੰਭੇ ਅਤੇ ਪਿੱਤਲ ਦੀਆਂ ਵੀਹ ਚੀਥੀਆਂ ਬਣਾਈਆਂ, ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਸਨ।

11ਅਤੇ ਉੱਤਰ ਦੇ ਪਾਸੇ ਵੱਲ ਸੌ ਹੱਥ। ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਸਨ ਅਤੇ ਉਨ੍ਹਾਂ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ।

12ਪੱਛਮ ਦਾ ਸਿਰਾ ਪੰਜਾਹ ਹੱਥ ਚੌੜਾ ਸੀ ਅਤੇ ਉਸ ਵਿੱਚ ਪਰਦੇ ਸਨ, ਉਨ੍ਹਾਂ ਦੀਆਂ ਦਸ ਥੰਮ੍ਹੀਆਂ ਉਨ੍ਹਾਂ ਦੀਆਂ ਦਸ ਚੀਥੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ।

13ਪੂਰਬੀ ਸਿਰਾ, ਸੂਰਜ ਚੜ੍ਹਨ ਵੱਲ, ਵੀ ਪੰਜਾਹ ਹੱਥ ਚੌੜਾ ਸੀ।

14ਦਰਵਾਜ਼ੇ ਦੇ ਇੱਕ ਪਾਸੇ ਦੇ ਪਰਦੇ ਪੰਦਰਾਂ ਹੱਥ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆ ਤਿੰਨ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.