ਕੂਚ 39

ਦੂਜੀ ਕਤਾਰ ਵਿੱਚ ਫਿਰੋਜ਼ੀ, ਨੀਲਮ, ਅਤੇ ਇੱਕ ਹੀਰਾ ਸੀ;

Exodus 39:11 (UKJV) And the second row, an emerald, a sapphire, and a diamond.

9ਉਹਨਾਂ ਨੇ ਸੀਨੇ ਬੰਦ ਨੂੰ ਚੌਰਸ ਅਤੇ ਦੋਹਰਾ ਬਣਾਇਆ। ਉਸਦੀ ਲੰਬਾਈ ਇੱਕ ਗਿੱਠ ਅਤੇ ਉਹ ਦੋਹਰਾ ਸੀ।

10ਫਿਰ ਉਹਨਾਂ ਨੇ ਇਸ ਉੱਤੇ ਕੀਮਤੀ ਪੱਥਰਾਂ ਦੀਆਂ ਚਾਰ ਕਤਾਰਾਂ ਬਣਾਈਆਂ। ਪਹਿਲੀ ਕਤਾਰ ਵਿੱਚ ਲਾਲ ਅਕੀਕ, ਪੁਖਰਾਜ ਅਤੇ ਬਿਲੌਰ ਲੱਗੇ ਹੋਏ ਸਨ;

11ਦੂਜੀ ਕਤਾਰ ਵਿੱਚ ਫਿਰੋਜ਼ੀ, ਨੀਲਮ, ਅਤੇ ਇੱਕ ਹੀਰਾ ਸੀ;

12ਤੀਜੀ ਕਤਾਰ ਵਿੱਚ ਜ਼ਰਕਨ, ਹਰੀ ਅਕੀਕ ਅਤੇ ਕਟਹਿਲਾ ਸੀ

13ਚੌਥੀ ਕਤਾਰ ਵਿੱਚ ਬੈਰੂਜ਼ ਸੁਲੇਮਾਨੀ ਅਤੇ ਯਸ਼ਬ, ਇਹ ਆਪੋ-ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੁੜੇ ਹੋਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.