ਕੂਚ 39

ਅਤੇ ਦੂਸਰੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਦੋਹਾਂ ਖ਼ਾਨਿਆਂ ਉੱਤੇ ਰੱਖੇ ਅਤੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖਿਆ।

Exodus 39:18 (UKJV) And the two ends of the two interwoven chains they fastened in the two casings, and put them on the shoulder pieces of the ephod, before it.

16ਉਹਨਾਂ ਨੇ ਦੋ ਸੋਨੇ ਦੇ ਖਾਨੇ ਅਤੇ ਸੋਨੇ ਦੇ ਦੋ ਕੜੇ ਬਣਾਏ ਅਤੇ ਕੜਿਆਂ ਨੂੰ ਸੀਨੇ ਬੰਦ ਦੇ ਦੋ ਕੋਨਿਆਂ ਵਿੱਚ ਬੰਨ੍ਹਿਆ।

17ਉਹਨਾਂ ਨੇ ਸੋਨੇ ਦੀਆਂ ਦੋ ਜੰਜ਼ੀਰਾਂ ਨੂੰ ਸੀਨੇ ਬੰਦ ਦੇ ਕੋਨਿਆਂ ਵਿੱਚ ਕੜਿਆਂ ਵਿੱਚ ਬੰਨ੍ਹ ਦਿੱਤੀਆਂ।

18ਅਤੇ ਦੂਸਰੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਦੋਹਾਂ ਖ਼ਾਨਿਆਂ ਉੱਤੇ ਰੱਖੇ ਅਤੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖਿਆ।

19ਉਹਨਾਂ ਨੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਹਨਾਂ ਨੂੰ ਏਫ਼ੋਦ ਦੇ ਅੱਗੇ ਅੰਦਰਲੇ ਕਿਨਾਰੇ ਉੱਤੇ ਸੀਨੇ ਬੰਦ ਦੇ ਦੂਜੇ ਦੋਨਾਂ ਕੋਨਿਆਂ ਨਾਲ ਜੋੜਿਆ।

20ਫਿਰ ਉਹਨਾਂ ਨੇ ਦੋ ਹੋਰ ਸੋਨੇ ਦੇ ਕੜੇ ਬਣਾਏ ਅਤੇ ਉਹਨਾਂ ਨੂੰ ਏਫ਼ੋਦ ਦੀਆ ਦੋਹਾਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.