ਕੂਚ 4

ਤਦ ਮੋਸ਼ੇਹ ਨੇ ਹਾਰੋਨ ਨੂੰ ਉਹ ਸਭ ਕੁਝ ਦੱਸਿਆ ਜੋ ਯਾਹਵੇਹ ਨੇ ਉਸਨੂੰ ਕਹਿਣ ਲਈ ਭੇਜਿਆ ਸੀ ਅਤੇ ਉਹਨਾਂ ਸਾਰੀਆਂ ਨਿਸ਼ਾਨੀਆਂ ਬਾਰੇ ਵੀ ਜੋ ਉਸਨੇ ਉਸਨੂੰ ਕਰਨ ਦਾ ਹੁਕਮ ਦਿੱਤਾ ਸੀ।

Exodus 4:28 (UKJV) And Moses told Aaron all the words of the LORD who had sent him, and all the signs which he had commanded him.

26ਇਸ ਲਈ ਯਾਹਵੇਹ ਨੇ ਉਸਨੂੰ ਇਕੱਲਾ ਛੱਡ ਦਿੱਤਾ। (ਉਸ ਸਮੇਂ ਉਸਨੇ ਸੁੰਨਤ ਦਾ ਹਵਾਲਾ ਦਿੰਦੇ ਹੋਏ “ਖੂਨ ਦਾ ਲਾੜਾ” ਕਿਹਾ।)

27ਯਾਹਵੇਹ ਨੇ ਹਾਰੋਨ ਨੂੰ ਕਿਹਾ, “ਮੋਸ਼ੇਹ ਨੂੰ ਮਿਲਣ ਲਈ ਉਜਾੜ ਵਿੱਚ ਜਾ।” ਇਸ ਲਈ ਉਹ ਪਰਮੇਸ਼ਵਰ ਦੇ ਪਹਾੜ ਉੱਤੇ ਮੋਸ਼ੇਹ ਨੂੰ ਮਿਲਿਆ ਅਤੇ ਉਸਨੂੰ ਚੁੰਮਿਆ।

28ਤਦ ਮੋਸ਼ੇਹ ਨੇ ਹਾਰੋਨ ਨੂੰ ਉਹ ਸਭ ਕੁਝ ਦੱਸਿਆ ਜੋ ਯਾਹਵੇਹ ਨੇ ਉਸਨੂੰ ਕਹਿਣ ਲਈ ਭੇਜਿਆ ਸੀ ਅਤੇ ਉਹਨਾਂ ਸਾਰੀਆਂ ਨਿਸ਼ਾਨੀਆਂ ਬਾਰੇ ਵੀ ਜੋ ਉਸਨੇ ਉਸਨੂੰ ਕਰਨ ਦਾ ਹੁਕਮ ਦਿੱਤਾ ਸੀ।

29ਅਤੇ ਮੋਸ਼ੇਹ ਅਤੇ ਹਾਰੋਨ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਇਕੱਠਾ ਕੀਤਾ।

30ਅਤੇ ਹਾਰੋਨ ਨੇ ਉਹਨਾਂ ਨੂੰ ਉਹ ਸਭ ਕੁਝ ਦੱਸ ਦਿੱਤਾ ਜੋ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ ਸੀ। ਉਸਨੇ ਲੋਕਾਂ ਅੱਗੇ ਚਮਤਕਾਰ ਵੀ ਕੀਤੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.