ਕੂਚ 4

ਅਤੇ ਉਹਨਾਂ ਨੇ ਵਿਸ਼ਵਾਸ ਵੀ ਕੀਤਾ ਅਤੇ ਜਦੋਂ ਉਹਨਾਂ ਨੇ ਸੁਣਿਆ ਕਿ ਯਾਹਵੇਹ ਇਸਰਾਏਲ ਬਾਰੇ ਚਿੰਤਤ ਹੈ ਅਤੇ ਉਹਨਾਂ ਦੇ ਦੁੱਖ ਨੂੰ ਦੇਖਿਆ ਹੈ, ਤਾਂ ਉਹਨਾਂ ਨੇ ਮੱਥਾ ਟੇਕਿਆ ਅਤੇ ਅਰਾਧਨਾ ਕੀਤੀ।

Exodus 4:31 (UKJV) And the people believed: and when they heard that the LORD had visited the children of Israel, and that he had looked upon their affliction, then they bowed their heads and worshipped.

29ਅਤੇ ਮੋਸ਼ੇਹ ਅਤੇ ਹਾਰੋਨ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਇਕੱਠਾ ਕੀਤਾ।

30ਅਤੇ ਹਾਰੋਨ ਨੇ ਉਹਨਾਂ ਨੂੰ ਉਹ ਸਭ ਕੁਝ ਦੱਸ ਦਿੱਤਾ ਜੋ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ ਸੀ। ਉਸਨੇ ਲੋਕਾਂ ਅੱਗੇ ਚਮਤਕਾਰ ਵੀ ਕੀਤੇ,

31ਅਤੇ ਉਹਨਾਂ ਨੇ ਵਿਸ਼ਵਾਸ ਵੀ ਕੀਤਾ ਅਤੇ ਜਦੋਂ ਉਹਨਾਂ ਨੇ ਸੁਣਿਆ ਕਿ ਯਾਹਵੇਹ ਇਸਰਾਏਲ ਬਾਰੇ ਚਿੰਤਤ ਹੈ ਅਤੇ ਉਹਨਾਂ ਦੇ ਦੁੱਖ ਨੂੰ ਦੇਖਿਆ ਹੈ, ਤਾਂ ਉਹਨਾਂ ਨੇ ਮੱਥਾ ਟੇਕਿਆ ਅਤੇ ਅਰਾਧਨਾ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.