ਕੂਚ 40

ਉਸ ਨੇ ਸ਼ਮਾਦਾਨ ਨੂੰ ਮੰਡਲੀ ਦੇ ਤੰਬੂ ਵਿੱਚ ਮੇਜ਼ ਦੇ ਸਾਹਮਣੇ ਡੇਰੇ ਦੇ ਦੱਖਣ ਵਾਲੇ ਪਾਸੇ ਰੱਖਿਆ।

Exodus 40:24 (UKJV) And he put the candlestick in the tent of the congregation, opposite to the table, on the side of the tabernacle southward.

22ਮੋਸ਼ੇਹ ਨੇ ਮੇਜ਼ ਨੂੰ ਮੰਡਲੀ ਦੇ ਤੰਬੂ ਵਿੱਚ ਪਰਦੇ ਦੇ ਬਾਹਰ ਡੇਰੇ ਦੇ ਉੱਤਰ ਵਾਲੇ ਪਾਸੇ ਰੱਖਿਆ

23ਅਤੇ ਯਾਹਵੇਹ ਦੇ ਅੱਗੇ ਰੋਟੀ ਰੱਖ ਦਿੱਤੀ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

24ਉਸ ਨੇ ਸ਼ਮਾਦਾਨ ਨੂੰ ਮੰਡਲੀ ਦੇ ਤੰਬੂ ਵਿੱਚ ਮੇਜ਼ ਦੇ ਸਾਹਮਣੇ ਡੇਰੇ ਦੇ ਦੱਖਣ ਵਾਲੇ ਪਾਸੇ ਰੱਖਿਆ।

25ਅਤੇ ਯਾਹਵੇਹ ਦੇ ਅੱਗੇ ਦੀਵੇ ਜਗਾਏ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

26ਮੋਸ਼ੇਹ ਨੇ ਸੋਨੇ ਦੀ ਜਗਵੇਦੀ ਨੂੰ ਮੰਡਲੀ ਦੇ ਤੰਬੂ ਵਿੱਚ ਪਰਦੇ ਦੇ ਸਾਹਮਣੇ ਰੱਖਿਆ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.