ਕੂਚ 40

ਧੂਪ ਦੀ ਸੋਨੇ ਦੀ ਜਗਵੇਦੀ ਨੂੰ ਨੇਮ ਦੇ ਸੰਦੂਕ ਦੇ ਅੱਗੇ ਰੱਖੀ ਅਤੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਲਗਾਉਣਾ।

Exodus 40:5 (UKJV) And you shall set the altar of gold for the incense before the ark of the testimony, and put the hanging of the door to the tabernacle.

3ਨੇਮ ਦੇ ਸੰਦੂਕ ਨੂੰ ਇਸ ਵਿੱਚ ਰੱਖੀ ਅਤੇ ਸੰਦੂਕ ਨੂੰ ਪਰਦੇ ਨਾਲ ਵੱਖਰਾ ਕਰੀ।

4ਤੂੰ ਮੇਜ਼ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਸਮਾਨ ਨੂੰ ਸੁਆਰ ਕੇ ਰੱਖੀ। ਫਿਰ ਸ਼ਮਾਦਾਨ ਨੂੰ ਅੰਦਰ ਲਿਆਵੀਂ ਅਤੇ ਇਸ ਦੇ ਦੀਵੇ ਜਗਾਵੀਂ।

5ਧੂਪ ਦੀ ਸੋਨੇ ਦੀ ਜਗਵੇਦੀ ਨੂੰ ਨੇਮ ਦੇ ਸੰਦੂਕ ਦੇ ਅੱਗੇ ਰੱਖੀ ਅਤੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਲਗਾਉਣਾ।

6“ਤੂੰ ਹੋਮ ਦੀ ਭੇਟ ਨੂੰ ਡੇਰੇ ਦੀ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਅੱਗੇ ਰੱਖੀ।

7ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਹੌਦ ਰੱਖੀ ਅਤੇ ਇਸ ਵਿੱਚ ਪਾਣੀ ਪਾਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.