ਕੂਚ 5

ਜਦੋਂ ਤੋਂ ਮੈਂ ਫ਼ਿਰਾਊਨ ਕੋਲ ਤੇਰਾ ਨਾਂ ਲੈ ਕੇ ਗੱਲ ਕਰਨ ਗਿਆ ਹਾਂ, ਤਦ ਤੋਂ ਹੀ ਉਸ ਨੇ ਇਸ ਪਰਜਾ ਉੱਤੇ ਮੁਸੀਬਤ ਲਿਆਂਦੀ ਹੈ ਅਤੇ ਤੂੰ ਆਪਣੇ ਲੋਕਾਂ ਨੂੰ ਨਹੀਂ ਛੁਡਾਇਆ।”

Exodus 5:23 (UKJV) For since I came to Pharaoh to speak in your name, he has done evil to this people; neither have you delivered your people at all.

21ਅਤੇ ਉਹਨਾਂ ਨੇ ਕਿਹਾ, “ਯਾਹਵੇਹ ਤੁਹਾਡੇ ਵੱਲ ਵੇਖੇ ਅਤੇ ਤੁਹਾਡਾ ਨਿਆਂ ਕਰੇ! ਤੁਸੀਂ ਸਾਨੂੰ ਫ਼ਿਰਾਊਨ ਅਤੇ ਉਸਦੇ ਅਧਿਕਾਰੀਆਂ ਲਈ ਘਿਣਾਉਣੇ ਬਣਾ ਦਿੱਤਾ ਹੈ ਅਤੇ ਸਾਨੂੰ ਮਾਰਨ ਲਈ ਉਹਨਾਂ ਦੇ ਹੱਥ ਵਿੱਚ ਤਲਵਾਰ ਰੱਖੀ ਹੈ।”

22ਮੋਸ਼ੇਹ ਯਾਹਵੇਹ ਕੋਲ ਵਾਪਸ ਆਇਆ ਅਤੇ ਆਖਿਆ, “ਹੇ ਯਾਹਵੇਹ, ਤੂੰ ਇਹ ਲੋਕਾਂ ਉੱਤੇ ਮੁਸੀਬਤ ਕਿਉਂ ਲਿਆਂਦੀ ਹੈ? ਕੀ ਤੂੰ ਮੈਨੂੰ ਇਸੇ ਲਈ ਭੇਜਿਆ ਹੈ?

23ਜਦੋਂ ਤੋਂ ਮੈਂ ਫ਼ਿਰਾਊਨ ਕੋਲ ਤੇਰਾ ਨਾਂ ਲੈ ਕੇ ਗੱਲ ਕਰਨ ਗਿਆ ਹਾਂ, ਤਦ ਤੋਂ ਹੀ ਉਸ ਨੇ ਇਸ ਪਰਜਾ ਉੱਤੇ ਮੁਸੀਬਤ ਲਿਆਂਦੀ ਹੈ ਅਤੇ ਤੂੰ ਆਪਣੇ ਲੋਕਾਂ ਨੂੰ ਨਹੀਂ ਛੁਡਾਇਆ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.