ਕੂਚ 5

ਪਰ ਉਹਨਾਂ ਤੋਂ ਪਹਿਲਾਂ ਜਿੰਨੀਆਂ ਹੀ ਇੱਟਾਂ ਬਣਾਉਣ ਦੀ ਮੰਗ ਕਰੋ, ਉਹਨਾਂ ਵਿੱਚੋਂ ਕੁਝ ਨਾ ਘਟਾਓ। ਉਹ ਲੋਕ ਆਲਸੀ ਹਨ, ਇਸ ਲਈ ਉਹ ਕਹਿ ਰਹੇ ਹਨ, ‘ਆਓ ਅਸੀਂ ਚੱਲੀਏ ਅਤੇ ਆਪਣੇ ਪਰਮੇਸ਼ਵਰ ਨੂੰ ਬਲੀਦਾਨ ਚੜ੍ਹਾ ਸਕੀਏ।’

Exodus 5:8 (UKJV) And the tale of the bricks, which they did make in time past, all of you shall lay upon them; all of you shall not diminish ought thereof: for they be idle; therefore they cry, saying, Let us go and sacrifice to our God.

6ਉਸੇ ਦਿਨ ਫ਼ਿਰਾਊਨ ਨੇ ਗੁਲਾਮ ਦੇ ਨਿਗਾਹਬਾਨਾਂ ਅਤੇ ਅਧਿਕਾਰੀਆਂ ਨੂੰ ਆਖਿਆ,

7“ਤੁਸੀਂ ਹੁਣ ਲੋਕਾਂ ਨੂੰ ਇੱਟਾਂ ਬਣਾਉਣ ਲਈ ਤੂੜੀ ਨਹੀਂ ਲਿਆ ਕੇ ਦੇਵੋਗੇ। ਉਹਨਾਂ ਨੂੰ ਜਾਣ ਦਿਓ ਅਤੇ ਆਪਣੀ ਤੂੜੀ ਇਕੱਠੀ ਕਰਨ ਦਿਓ।

8ਪਰ ਉਹਨਾਂ ਤੋਂ ਪਹਿਲਾਂ ਜਿੰਨੀਆਂ ਹੀ ਇੱਟਾਂ ਬਣਾਉਣ ਦੀ ਮੰਗ ਕਰੋ, ਉਹਨਾਂ ਵਿੱਚੋਂ ਕੁਝ ਨਾ ਘਟਾਓ। ਉਹ ਲੋਕ ਆਲਸੀ ਹਨ, ਇਸ ਲਈ ਉਹ ਕਹਿ ਰਹੇ ਹਨ, ‘ਆਓ ਅਸੀਂ ਚੱਲੀਏ ਅਤੇ ਆਪਣੇ ਪਰਮੇਸ਼ਵਰ ਨੂੰ ਬਲੀਦਾਨ ਚੜ੍ਹਾ ਸਕੀਏ।’

9ਲੋਕਾਂ ਲਈ ਕੰਮ ਨੂੰ ਹੋਰ ਸਖ਼ਤ ਬਣਾਓ ਤਾਂ ਜੋ ਉਹ ਕੰਮ ਕਰਦੇ ਰਹਿਣ ਅਤੇ ਝੂਠ ਵੱਲ ਧਿਆਨ ਨਾ ਦੇਣ।”

10ਤਦ ਗ਼ੁਲਾਮ ਦੇ ਨਿਗਾਹਬਾਨਾਂ ਅਤੇ ਅਧਿਕਾਰੀਆਂ ਨੇ ਬਾਹਰ ਜਾ ਕੇ ਲੋਕਾਂ ਨੂੰ ਆਖਿਆ, “ਫ਼ਿਰਾਊਨ ਇਹ ਆਖਦਾ ਹੈ ਕਿ ‘ਮੈਂ ਤੁਹਾਨੂੰ ਹੋਰ ਤੂੜੀ ਨਹੀਂ ਦਿਆਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.