ਕੂਚ 6

ਸ਼ਿਮਓਨ ਦੇ ਪੁੱਤਰ ਯਮੂਏਲ, ਯਾਮੀਨ, ਓਹਦ, ਯਾਕੀਨ, ਜ਼ੋਹਰ ਅਤੇ ਇੱਕ ਕਨਾਨੀ ਔਰਤ ਦਾ ਪੁੱਤਰ ਸ਼ਾਊਲ। ਇਹ ਸ਼ਿਮਓਨ ਦੇ ਗੋਤ ਸਨ।

Exodus 6:15 (UKJV) And the sons of Simeon; Jemuel, and Jamin, and Ohad, and Jachin, and Zohar, and Shaul the son of a Canaanitish woman: these are the families of Simeon.

13ਹੁਣ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨਾਲ ਇਸਰਾਏਲੀਆਂ ਅਤੇ ਮਿਸਰ ਦੇ ਰਾਜੇ ਫ਼ਿਰਾਊਨ ਬਾਰੇ ਗੱਲ ਕੀਤੀ ਅਤੇ ਉਸਨੇ ਉਹਨਾਂ ਨੂੰ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਦਾ ਹੁਕਮ ਦਿੱਤਾ।

14ਇਹ ਉਹਨਾਂ ਦੇ ਪਰਿਵਾਰਾਂ ਦੇ ਮੁੱਖੀ ਸਨ। ਇਸਰਾਏਲ ਦੇ ਜੇਠੇ ਪੁੱਤਰ ਰਊਬੇਨ ਦੇ ਪੁੱਤਰ ਹਨੋਕ ਅਤੇ ਪੱਲੂ, ਹੇਜ਼ਰੋਨ ਅਤੇ ਕਰਮੀ। ਇਹ ਰਊਬੇਨ ਦੇ ਗੋਤ ਸਨ।

15ਸ਼ਿਮਓਨ ਦੇ ਪੁੱਤਰ ਯਮੂਏਲ, ਯਾਮੀਨ, ਓਹਦ, ਯਾਕੀਨ, ਜ਼ੋਹਰ ਅਤੇ ਇੱਕ ਕਨਾਨੀ ਔਰਤ ਦਾ ਪੁੱਤਰ ਸ਼ਾਊਲ। ਇਹ ਸ਼ਿਮਓਨ ਦੇ ਗੋਤ ਸਨ।

16ਲੇਵੀ ਦੇ ਪੁੱਤਰਾਂ ਦੇ ਨਾਮ ਲਿਖਤਾਂ ਅਨੁਸਾਰ ਇਹ ਸਨ: ਗੇਰਸ਼ੋਨ, ਕੋਹਾਥ ਅਤੇ ਮੇਰਾਰੀ। (ਲੇਵੀ ਇੱਕ ਸੌ ਸੈਂਤੀ ਸਾਲ ਜੀਉਂਦਾ ਰਿਹਾ।)

17ਗੇਰਸ਼ੋਨ ਦੇ ਪੁੱਤਰ, ਗੋਤਾਂ ਅਨੁਸਾਰ ਲਿਬਨੀ ਅਤੇ ਸ਼ਿਮਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.