ਕੂਚ 6

ਲੇਵੀ ਦੇ ਪੁੱਤਰਾਂ ਦੇ ਨਾਮ ਲਿਖਤਾਂ ਅਨੁਸਾਰ ਇਹ ਸਨ: ਗੇਰਸ਼ੋਨ, ਕੋਹਾਥ ਅਤੇ ਮੇਰਾਰੀ। (ਲੇਵੀ ਇੱਕ ਸੌ ਸੈਂਤੀ ਸਾਲ ਜੀਉਂਦਾ ਰਿਹਾ।)

Exodus 6:16 (UKJV) And these are the names of the sons of Levi according to their generations; Gershon, and Kohath, and Merari: and the years of the life of Levi were an hundred thirty and seven years.

14ਇਹ ਉਹਨਾਂ ਦੇ ਪਰਿਵਾਰਾਂ ਦੇ ਮੁੱਖੀ ਸਨ। ਇਸਰਾਏਲ ਦੇ ਜੇਠੇ ਪੁੱਤਰ ਰਊਬੇਨ ਦੇ ਪੁੱਤਰ ਹਨੋਕ ਅਤੇ ਪੱਲੂ, ਹੇਜ਼ਰੋਨ ਅਤੇ ਕਰਮੀ। ਇਹ ਰਊਬੇਨ ਦੇ ਗੋਤ ਸਨ।

15ਸ਼ਿਮਓਨ ਦੇ ਪੁੱਤਰ ਯਮੂਏਲ, ਯਾਮੀਨ, ਓਹਦ, ਯਾਕੀਨ, ਜ਼ੋਹਰ ਅਤੇ ਇੱਕ ਕਨਾਨੀ ਔਰਤ ਦਾ ਪੁੱਤਰ ਸ਼ਾਊਲ। ਇਹ ਸ਼ਿਮਓਨ ਦੇ ਗੋਤ ਸਨ।

16ਲੇਵੀ ਦੇ ਪੁੱਤਰਾਂ ਦੇ ਨਾਮ ਲਿਖਤਾਂ ਅਨੁਸਾਰ ਇਹ ਸਨ: ਗੇਰਸ਼ੋਨ, ਕੋਹਾਥ ਅਤੇ ਮੇਰਾਰੀ। (ਲੇਵੀ ਇੱਕ ਸੌ ਸੈਂਤੀ ਸਾਲ ਜੀਉਂਦਾ ਰਿਹਾ।)

17ਗੇਰਸ਼ੋਨ ਦੇ ਪੁੱਤਰ, ਗੋਤਾਂ ਅਨੁਸਾਰ ਲਿਬਨੀ ਅਤੇ ਸ਼ਿਮਈ।

18ਕਹਾਥ ਦੇ ਪੁੱਤਰ ਅਮਰਾਮ, ਇਜ਼ਹਾਰ, ਹੇਬਰੋਨ ਅਤੇ ਉਜ਼ੀਏਲ। (ਕੋਹਾਥ ਇੱਕ ਸੌ ਤੇਤੀ ਸਾਲ ਜੀਉਂਦਾ ਰਿਹਾ।)

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.