ਕੂਚ 6

ਅਮਰਾਮ ਨੇ ਆਪਣੇ ਪਿਤਾ ਦੀ ਭੈਣ ਯੋਕੇਬਦ ਨਾਲ ਵਿਆਹ ਕੀਤਾ, ਜਿਸ ਤੋਂ ਹਾਰੋਨ ਅਤੇ ਮੋਸ਼ੇਹ ਜਮੇਂ। (ਅਮਰਾਮ ਇੱਕ ਸੌ ਸੈਂਤੀ ਸਾਲ ਜੀਉਂਦਾ ਰਿਹਾ।)

Exodus 6:20 (UKJV) And Amram took him Jochebed his father's sister to wife; and she bare him Aaron and Moses: and the years of the life of Amram were an hundred and thirty and seven years.

18ਕਹਾਥ ਦੇ ਪੁੱਤਰ ਅਮਰਾਮ, ਇਜ਼ਹਾਰ, ਹੇਬਰੋਨ ਅਤੇ ਉਜ਼ੀਏਲ। (ਕੋਹਾਥ ਇੱਕ ਸੌ ਤੇਤੀ ਸਾਲ ਜੀਉਂਦਾ ਰਿਹਾ।)

19ਮੇਰਾਰੀ ਦੇ ਪੁੱਤਰ: ਮਹਲੀ ਅਤੇ ਮੂਸ਼ੀ। ਇਹ ਲੇਵੀ ਦੇ ਪਰਿਵਾਰ-ਸਮੂਹ ਸਨ।

20ਅਮਰਾਮ ਨੇ ਆਪਣੇ ਪਿਤਾ ਦੀ ਭੈਣ ਯੋਕੇਬਦ ਨਾਲ ਵਿਆਹ ਕੀਤਾ, ਜਿਸ ਤੋਂ ਹਾਰੋਨ ਅਤੇ ਮੋਸ਼ੇਹ ਜਮੇਂ। (ਅਮਰਾਮ ਇੱਕ ਸੌ ਸੈਂਤੀ ਸਾਲ ਜੀਉਂਦਾ ਰਿਹਾ।)

21ਇਜ਼ਹਾਰ ਦੇ ਪੁੱਤਰ: ਕੋਰਾਹ, ਨੇਫੇਗ ਅਤੇ ਜ਼ਿਕਰੀ।

22ਉਜ਼ੀਏਲ ਦੇ ਪੁੱਤਰ: ਮੀਸ਼ਾਏਲ, ਅਲਸਾਫ਼ਾਨ ਅਤੇ ਸਿਥਰੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.