ਕੂਚ 6

ਹਾਰੋਨ ਨੇ ਅੰਮੀਨਾਦਾਬ ਦੀ ਧੀ ਅਤੇ ਨਾਹਸ਼ੋਨ ਦੀ ਭੈਣ ਅਲੀਸ਼ਬਾ ਨਾਲ ਵਿਆਹ ਕੀਤਾ ਅਤੇ ਉਸ ਨੇ ਨਾਦਾਬ ਅਤੇ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਨੂੰ ਜਨਮ ਦਿੱਤਾ।

Exodus 6:23 (UKJV) And Aaron took him Elisheba, daughter of Amminadab, sister of Naashon, to wife; and she bare him Nadab, and Abihu, Eleazar, and Ithamar.

21ਇਜ਼ਹਾਰ ਦੇ ਪੁੱਤਰ: ਕੋਰਾਹ, ਨੇਫੇਗ ਅਤੇ ਜ਼ਿਕਰੀ।

22ਉਜ਼ੀਏਲ ਦੇ ਪੁੱਤਰ: ਮੀਸ਼ਾਏਲ, ਅਲਸਾਫ਼ਾਨ ਅਤੇ ਸਿਥਰੀ।

23ਹਾਰੋਨ ਨੇ ਅੰਮੀਨਾਦਾਬ ਦੀ ਧੀ ਅਤੇ ਨਾਹਸ਼ੋਨ ਦੀ ਭੈਣ ਅਲੀਸ਼ਬਾ ਨਾਲ ਵਿਆਹ ਕੀਤਾ ਅਤੇ ਉਸ ਨੇ ਨਾਦਾਬ ਅਤੇ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਨੂੰ ਜਨਮ ਦਿੱਤਾ।

24ਕੋਰਹ ਦੇ ਪੁੱਤਰ ਸਨ: ਅੱਸੀਰ, ਅਲਕਾਨਾਹ ਅਤੇ ਅਬਿਆਸਾਫ਼। ਇਹ ਕੋਰਾਹੀਆਂ ਦੇ ਗੋਤ ਸਨ।

25ਹਾਰੋਨ ਦੇ ਪੁੱਤਰ ਅਲਆਜ਼ਾਰ ਨੇ ਪੂਤੀਏਲ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕੀਤਾ ਅਤੇ ਉਸ ਨੇ ਫੀਨਹਾਸ ਨੂੰ ਜਨਮ ਦਿੱਤਾ। ਇਹ ਲੇਵੀਆਂ ਦੇ ਪਰਿਵਾਰ, ਸਮੂਹਾਂ ਦੇ ਮੁੱਖੀ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.