ਕੂਚ 7

ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਵੇਖ, ਮੈਂ ਤੈਨੂੰ ਫ਼ਿਰਾਊਨ ਲਈ ਪਰਮੇਸ਼ਵਰ ਵਰਗਾ ਬਣਾ ਦਿੱਤਾ ਹੈ ਅਤੇ ਤੇਰਾ ਭਰਾ ਹਾਰੋਨ ਤੇਰਾ ਨਬੀ ਹੋਵੇਗਾ।

Exodus 7:1 (UKJV) And the LORD said unto Moses, See, I have made you a god to Pharaoh: and Aaron your brother shall be your prophet.

1ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਵੇਖ, ਮੈਂ ਤੈਨੂੰ ਫ਼ਿਰਾਊਨ ਲਈ ਪਰਮੇਸ਼ਵਰ ਵਰਗਾ ਬਣਾ ਦਿੱਤਾ ਹੈ ਅਤੇ ਤੇਰਾ ਭਰਾ ਹਾਰੋਨ ਤੇਰਾ ਨਬੀ ਹੋਵੇਗਾ।

2ਜੋ ਮੈਂ ਤੈਨੂੰ ਹੁਕਮ ਦਿੰਦਾ ਹਾਂ ਤੂੰ ਉਹ ਸਭ ਕੁਝ ਕਹਿਣਾ ਅਤੇ ਤੇਰੇ ਭਰਾ ਹਾਰੋਨ ਫ਼ਿਰਾਊਨ ਨੂੰ ਆਖੇ ਕਿ ਉਹ ਇਸਰਾਏਲੀਆਂ ਨੂੰ ਉਸਦੇ ਦੇਸ਼ ਵਿੱਚੋਂ ਬਾਹਰ ਜਾਣ ਦੇਵੇ।

3ਭਾਵੇਂ ਮੈਂ ਮਿਸਰ ਵਿੱਚ ਆਪਣੇ ਨਿਸ਼ਾਨ ਅਤੇ ਅਚੰਭੇ ਦਿਖਾਵਾਂਗਾ, ਪਰ ਮੈਂ ਫ਼ਿਰਾਊਨ ਦੇ ਦਿਲ ਨੂੰ ਕਠੋਰ ਕਰਾਂਗਾ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.