ਹਿਜ਼ਕੀਏਲ 1

ਉਹਨਾਂ ਦੀਆਂ ਲੱਤਾਂ ਸਿੱਧੀਆਂ ਸਨ; ਉਹਨਾਂ ਦੇ ਪੈਰ ਵੱਛੇ ਵਰਗੇ ਸਨ ਅਤੇ ਸੜੇ ਹੋਏ ਪਿੱਤਲ ਵਾਂਗ ਚਮਕਦੇ ਸਨ।

Ezekiel 1:7 (UKJV) And their feet were straight feet; and the sole of their feet was like the sole of a calf's foot: and they sparkled like the colour of burnished brass.

5ਉਸ ਵਿੱਚ ਚਾਰ ਜੀਵ ਸਨ ਅਤੇ ਉਹਨਾਂ ਦਾ ਰੂਪ ਇਹ ਸੀ: ਉਹ ਮਨੁੱਖ ਵਰਗੇ ਸਨ,

6ਪਰ ਉਹਨਾਂ ਵਿੱਚੋਂ ਹਰੇਕ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ।

7ਉਹਨਾਂ ਦੀਆਂ ਲੱਤਾਂ ਸਿੱਧੀਆਂ ਸਨ; ਉਹਨਾਂ ਦੇ ਪੈਰ ਵੱਛੇ ਵਰਗੇ ਸਨ ਅਤੇ ਸੜੇ ਹੋਏ ਪਿੱਤਲ ਵਾਂਗ ਚਮਕਦੇ ਸਨ।

8ਉਹਨਾਂ ਦੇ ਚਾਰੇ ਪਾਸੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਇਸ ਤਰ੍ਹਾਂ ਸਨ,

9ਕਿ ਉਹਨਾਂ ਦੇ ਖੰਭ ਇੱਕ-ਦੂਜੇ ਨਾਲ ਜੁੜੇ ਹੋਏ ਸਨ। ਉਹ ਤੁਰਦੇ ਹੋਏ ਮੁੜਦੇ ਨਹੀਂ ਸਨ, ਉਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.