ਹਿਜ਼ਕੀਏਲ 1

ਉਹਨਾਂ ਦੇ ਚਾਰੇ ਪਾਸੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਇਸ ਤਰ੍ਹਾਂ ਸਨ,

Ezekiel 1:8 (UKJV) And they had the hands of a man under their wings on their four sides; and they four had their faces and their wings.

6ਪਰ ਉਹਨਾਂ ਵਿੱਚੋਂ ਹਰੇਕ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ।

7ਉਹਨਾਂ ਦੀਆਂ ਲੱਤਾਂ ਸਿੱਧੀਆਂ ਸਨ; ਉਹਨਾਂ ਦੇ ਪੈਰ ਵੱਛੇ ਵਰਗੇ ਸਨ ਅਤੇ ਸੜੇ ਹੋਏ ਪਿੱਤਲ ਵਾਂਗ ਚਮਕਦੇ ਸਨ।

8ਉਹਨਾਂ ਦੇ ਚਾਰੇ ਪਾਸੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਇਸ ਤਰ੍ਹਾਂ ਸਨ,

9ਕਿ ਉਹਨਾਂ ਦੇ ਖੰਭ ਇੱਕ-ਦੂਜੇ ਨਾਲ ਜੁੜੇ ਹੋਏ ਸਨ। ਉਹ ਤੁਰਦੇ ਹੋਏ ਮੁੜਦੇ ਨਹੀਂ ਸਨ, ਉਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ।

10ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.