ਹਿਜ਼ਕੀਏਲ 10

ਉਹਨਾਂ ਦੇ ਚਿਹਰਿਆਂ ਦਾ ਰੂਪ ਓਹੋ ਹੀ ਹੈ ਜੋ ਮੈਂ ਕੇਬਰ ਨਦੀ ਦੇ ਉੱਤੇ ਵੇਖੇ ਸਨ, ਅਰਥਾਤ ਉਹਨਾਂ ਦਾ ਰੂਪ ਅਤੇ ਉਹ ਆਪ। ਉਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।

Ezekiel 10:22 (UKJV) And the likeness of their faces was the same faces which I saw by the river of Chebar, their appearances and themselves: they went every one straight forward.

20ਇਹ ਉਹ ਜੀਵ-ਜੰਤੂ ਸਨ ਜਿਨ੍ਹਾਂ ਨੂੰ ਮੈਂ ਇਸਰਾਏਲ ਦੇ ਪਰਮੇਸ਼ਵਰ ਦੇ ਹੇਠਾਂ ਕੇਬਰ ਨਦੀ ਦੇ ਕੰਢੇ ਵੇਖਿਆ ਸੀ, ਅਤੇ ਮੈਨੂੰ ਅਹਿਸਾਸ ਹੋਇਆ ਕਿ ਉਹ ਕਰੂਬੀ ਸਨ।

21ਹਰ ਇੱਕ ਦੇ ਚਾਰ ਚਿਹਰੇ ਅਤੇ ਚਾਰ ਖੰਭ ਸਨ, ਅਤੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖੀ ਹੱਥਾਂ ਵਰਗਾ ਵਿਖਾਈ ਦਿੰਦਾ ਸੀ।

22ਉਹਨਾਂ ਦੇ ਚਿਹਰਿਆਂ ਦਾ ਰੂਪ ਓਹੋ ਹੀ ਹੈ ਜੋ ਮੈਂ ਕੇਬਰ ਨਦੀ ਦੇ ਉੱਤੇ ਵੇਖੇ ਸਨ, ਅਰਥਾਤ ਉਹਨਾਂ ਦਾ ਰੂਪ ਅਤੇ ਉਹ ਆਪ। ਉਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.