ਹਿਜ਼ਕੀਏਲ 12

“ਹੇ ਮਨੁੱਖ ਦੇ ਪੁੱਤਰ, ਇਸਰਾਏਲੀ ਆਖ ਰਹੇ ਹਨ, ‘ਜੋ ਦਰਸ਼ਣ ਉਹ ਵੇਖਦਾ ਹੈ ਉਹ ਹੁਣ ਤੋਂ ਕਈ ਸਾਲਾਂ ਤੋਂ ਹੈ, ਅਤੇ ਉਹ ਦੂਰ ਦੇ ਭਵਿੱਖ ਬਾਰੇ ਭਵਿੱਖਬਾਣੀ ਕਰਦਾ ਹੈ।’

Ezekiel 12:27 (UKJV) Son of man, behold, they of the house of Israel say, The vision that he sees is for many days to come, and he prophesies of the times that are far off.

25ਪਰ ਮੈਂ ਯਾਹਵੇਹ ਉਹੀ ਕਹਾਂਗਾ ਜੋ ਮੈਂ ਚਾਹਾਂਗਾ ਅਤੇ ਇਹ ਬਿਨਾਂ ਦੇਰ ਕੀਤੇ ਪੂਰਾ ਹੋਵੇਗਾ। ਕਿਉਂ ਜੋ ਤੁਹਾਡੇ ਦਿਨਾਂ ਵਿੱਚ, ਹੇ ਬਾਗ਼ੀ ਲੋਕੋ, ਮੈਂ ਜੋ ਵੀ ਕਹਾਂਗਾ, ਮੈਂ ਉਸ ਨੂੰ ਪੂਰਾ ਕਰਾਂਗਾ, ਸਰਬਸ਼ਕਤੀਮਾਨ ਦਾ ਵਾਕ ਹੈ।’ ”

26ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

27“ਹੇ ਮਨੁੱਖ ਦੇ ਪੁੱਤਰ, ਇਸਰਾਏਲੀ ਆਖ ਰਹੇ ਹਨ, ‘ਜੋ ਦਰਸ਼ਣ ਉਹ ਵੇਖਦਾ ਹੈ ਉਹ ਹੁਣ ਤੋਂ ਕਈ ਸਾਲਾਂ ਤੋਂ ਹੈ, ਅਤੇ ਉਹ ਦੂਰ ਦੇ ਭਵਿੱਖ ਬਾਰੇ ਭਵਿੱਖਬਾਣੀ ਕਰਦਾ ਹੈ।’

28“ਇਸੇ ਲਈ ਆਖੋ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਅੱਗੇ ਲਈ ਮੇਰੀ ਕਿਸੇ ਬਚਨ ਦੇ ਪੂਰੇ ਹੋਣ ਵਿੱਚ ਢਿੱਲ ਨਾ ਪਵੇਗੀ; ਸਗੋਂ ਪ੍ਰਭੂ ਯਾਹਵੇਹ ਦਾ ਵਾਕ ਹੈ ਕਿ ਜਿਹੜੀ ਗੱਲ ਮੈਂ ਆਖਾਂਗਾ, ਉਹ ਪੂਰੀ ਹੋ ਜਾਵੇਗੀ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.