ਹਿਜ਼ਕੀਏਲ 12

ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ ਅਤੇ ਹਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ। ਤੂੰ ਆਪਣਾ ਚਿਹਰਾ ਢੱਕ ਤਾਂ ਜੋ ਤੂੰ ਦੇਸ ਨੂੰ ਨਾ ਵੇਖ ਸਕੇ, ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ।”

Ezekiel 12:6 (UKJV) In their sight shall you bear it upon your shoulders, and carry it forth in the twilight: you shall cover your face, that you see not the ground: for I have set you for a sign unto the house of Israel.

4ਤੂੰ ਦਿਨ ਨੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂਦੇ ਹਨ।

5ਜਦੋਂ ਉਹ ਵੇਖਦੇ ਹਨ, ਕੰਧ ਨੂੰ ਖੋਦ ਅਤੇ ਇਸ ਰਾਹੀਂ ਆਪਣਾ ਸਮਾਨ ਲੈ ਕੇ ਨਿੱਕਲ ਜਾ।

6ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ ਅਤੇ ਹਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ। ਤੂੰ ਆਪਣਾ ਚਿਹਰਾ ਢੱਕ ਤਾਂ ਜੋ ਤੂੰ ਦੇਸ ਨੂੰ ਨਾ ਵੇਖ ਸਕੇ, ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ।”

7ਇਸ ਲਈ ਜਿਵੇਂ ਮੈਨੂੰ ਹੁਕਮ ਹੋਇਆ ਸੀ, ਮੈਂ ਉਸੇ ਤਰ੍ਹਾਂ ਕੀਤਾ। ਮੈਂ ਦਿਨ ਵੇਲੇ ਆਪਣਾ ਸਮਾਨ ਕੱਢਿਆ ਜਿਵੇਂ ਦੇਸ ਨਿਕਾਲੇ ਲਈ ਕੱਢਦੇ ਹਨ। ਫਿਰ ਸ਼ਾਮ ਨੂੰ ਮੈਂ ਆਪਣੇ ਹੱਥਾਂ ਨਾਲ ਕੰਧ ਖੋਦ ਕੇ। ਮੈਂ ਸ਼ਾਮ ਵੇਲੇ ਆਪਣਾ ਸਮਾਨ ਬਾਹਰ ਕੱਢਿਆ, ਜਦੋਂ ਉਹ ਵੇਖਦੇ ਸਨ, ਉਸ ਨੂੰ ਆਪਣੇ ਮੋਢਿਆਂ ਤੇ ਚੁੱਕ ਲਿਆਂ।

8ਸਵੇਰ ਨੂੰ ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.