ਹਿਜ਼ਕੀਏਲ 13

“ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਨਬੀ ਜਿਹੜੇ ਭਵਿੱਖਬਾਣੀ ਕਰਦੇ ਹਨ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਜੋ ਆਪਣੇ ਹੀ ਮਨ ਤੋਂ ਭਵਿੱਖਬਾਣੀ ਕਰਦੇ ਹਨ ਤੂੰ ਉਹਨਾਂ ਨੂੰ ਆਖ, ‘ਕਿ ਯਾਹਵੇਹ ਦਾ ਬਚਨ ਸੁਣੋ!

Ezekiel 13:2 (UKJV) Son of man, prophesy against the prophets of Israel that prophesy, and say you unto them that prophesy out of their own hearts, Hear all of you the word of the LORD;

1ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

2“ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਨਬੀ ਜਿਹੜੇ ਭਵਿੱਖਬਾਣੀ ਕਰਦੇ ਹਨ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਜੋ ਆਪਣੇ ਹੀ ਮਨ ਤੋਂ ਭਵਿੱਖਬਾਣੀ ਕਰਦੇ ਹਨ ਤੂੰ ਉਹਨਾਂ ਨੂੰ ਆਖ, ‘ਕਿ ਯਾਹਵੇਹ ਦਾ ਬਚਨ ਸੁਣੋ!

3ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ! ਜਿਹੜੇ ਆਪਣੀ ਆਤਮਾ ਦੀ ਪਾਲਣਾ ਕਰਦੇ ਹਨ ਅਤੇ ਉਹਨਾਂ ਨੇ ਕੁਝ ਨਹੀਂ ਵੇਖਿਆ!

4ਇਸਰਾਏਲ, ਤੁਹਾਡੇ ਨਬੀ ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.