ਹਿਜ਼ਕੀਏਲ 14

ਉਹ ਵੀ ਜਦ ਤੁਸੀਂ ਉਹਨਾਂ ਦੇ ਚਾਲ-ਚਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖੋਗੇ, ਤਾਂ ਤੁਹਾਡੀ ਤਸੱਲੀ ਹੋਵੇਗੀ ਅਤੇ ਤੁਸੀਂ ਜਾਣੋਗੇ ਕਿ ਜੋ ਕੁਝ ਮੈਂ ਕੀਤਾ ਹੈ ਬਿਨਾਂ ਕਾਰਨ ਨਹੀਂ ਕੀਤਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।”

Ezekiel 14:23 (UKJV) And they shall comfort you, when all of you see their ways and their doings: and all of you shall know that I have not done without cause all that I have done in it, says the Lord GOD.

21“ਕਿਉਂਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਇਹ ਕਿੰਨਾ ਮਾੜਾ ਹੋਵੇਗਾ ਜਦੋਂ ਮੈਂ ਯੇਰੂਸ਼ਲੇਮ ਦੇ ਵਿਰੁੱਧ ਆਪਣੇ ਚਾਰ ਭਿਆਨਕ ਨਿਆਂ ਭੇਜਾਂਗਾ, ਤਲਵਾਰ, ਕਾਲ, ਜੰਗਲੀ ਜਾਨਵਰ ਅਤੇ ਮਹਾਂਮਾਰੀ ਉਸ ਦੇ ਮਨੁੱਖਾਂ ਅਤੇ ਉਹਨਾਂ ਦੇ ਜਾਨਵਰਾਂ ਨੂੰ ਮਾਰਨ ਲਈ!

22ਫਿਰ ਵੀ ਕੁਝ ਪੁੱਤਰ ਅਤੇ ਧੀਆਂ ਬਚੇ ਰਹਿਣਗੇ, ਜਿਨ੍ਹਾਂ ਨੂੰ ਇਸ ਵਿੱਚੋਂ ਬਾਹਰ ਲਿਆਂਦਾ ਜਾਵੇਗਾ। ਉਹ ਤੁਹਾਡੇ ਕੋਲ ਆਉਣਗੇ, ਅਤੇ ਜਦੋਂ ਤੁਸੀਂ ਉਹਨਾਂ ਦੇ ਚਾਲ-ਚਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖੋਗੇ, ਤਾਂ ਤੁਹਾਨੂੰ ਉਸ ਤਬਾਹੀ ਬਾਰੇ ਤਸੱਲੀ ਮਿਲੇਗੀ ਜੋ ਮੈਂ ਯੇਰੂਸ਼ਲੇਮ ਉੱਤੇ ਲਿਆਂਦੀ ਹੈ ਹਰ ਬਿਪਤਾ ਜੋ ਮੈਂ ਇਸ ਉੱਤੇ ਲਿਆਇਆ ਹੈ।

23ਉਹ ਵੀ ਜਦ ਤੁਸੀਂ ਉਹਨਾਂ ਦੇ ਚਾਲ-ਚਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖੋਗੇ, ਤਾਂ ਤੁਹਾਡੀ ਤਸੱਲੀ ਹੋਵੇਗੀ ਅਤੇ ਤੁਸੀਂ ਜਾਣੋਗੇ ਕਿ ਜੋ ਕੁਝ ਮੈਂ ਕੀਤਾ ਹੈ ਬਿਨਾਂ ਕਾਰਨ ਨਹੀਂ ਕੀਤਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.