ਹਿਜ਼ਕੀਏਲ 16

ਸਾਮਰਿਯਾ ਨੇ ਤੇਰੇ ਨਾਲੋਂ ਅੱਧੇ ਪਾਪ ਵੀ ਨਹੀਂ ਕੀਤੇ। ਤੂੰ ਉਹਨਾਂ ਨਾਲੋਂ ਵੀ ਵੱਧ ਘਿਣਾਉਣੇ ਕੰਮ ਕੀਤੇ ਹਨ, ਅਤੇ ਆਪਣੀਆਂ ਭੈਣਾਂ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੁਆਰਾ ਧਰਮੀ ਬਣਾਇਆ ਹੈ।

Ezekiel 16:51 (UKJV) Neither has Samaria committed half of your sins; but you have multiplied yours abominations more than they, and have justified your sisters in all yours abominations which you have done.

49“ ‘ਹੁਣ ਤੇਰੀ ਭੈਣ ਸੋਦੋਮ ਦਾ ਇਹ ਪਾਪ ਸੀ: ਉਹ ਅਤੇ ਉਸ ਦੀਆਂ ਧੀਆਂ ਹੰਕਾਰੀ, ਬਹੁਤ ਜ਼ਿਆਦਾ ਅਤੇ ਬੇਫਿਕਰ ਸਨ; ਉਹਨਾਂ ਨੇ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਨਹੀਂ ਕੀਤੀ।

50ਉਹ ਹੰਕਾਰੀ ਸਨ ਅਤੇ ਮੇਰੇ ਸਾਹਮਣੇ ਘਿਣਾਉਣੀਆਂ ਗੱਲਾਂ ਕਰਦੀਆਂ ਸਨ। ਇਸ ਲਈ ਮੈਂ ਉਹਨਾਂ ਨੂੰ ਦੂਰ ਕਰ ਦਿੱਤਾ ਜਿਵੇਂ ਤੂੰ ਦੇਖਿਆ ਹੈ।

51ਸਾਮਰਿਯਾ ਨੇ ਤੇਰੇ ਨਾਲੋਂ ਅੱਧੇ ਪਾਪ ਵੀ ਨਹੀਂ ਕੀਤੇ। ਤੂੰ ਉਹਨਾਂ ਨਾਲੋਂ ਵੀ ਵੱਧ ਘਿਣਾਉਣੇ ਕੰਮ ਕੀਤੇ ਹਨ, ਅਤੇ ਆਪਣੀਆਂ ਭੈਣਾਂ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੁਆਰਾ ਧਰਮੀ ਬਣਾਇਆ ਹੈ।

52ਇਸ ਲਈ ਤੂੰ ਆਪ ਜੋ ਆਪਣੀਆਂ ਭੈਣਾਂ ਨੂੰ ਦੋਸ਼ੀ ਠਹਿਰਉਂਦੀ ਹੈ, ਇਹਨਾਂ ਪਾਪਾਂ ਦੇ ਕਾਰਨ ਜੋ ਤੂੰ ਕੀਤੇ, ਜੋ ਉਹਨਾਂ ਦੇ ਪਾਪਾਂ ਨਾਲੋਂ ਬਹੁਤ ਘਿਣਾਉਣੇ ਹਨ, ਤੂੰ ਸ਼ਰਮਿੰਦੀ ਹੋ। ਉਹ ਤੇਰੇ ਨਾਲੋਂ ਧਰਮੀ ਹਨ, ਇਸ ਲਈ ਤੂੰ ਸ਼ਰਮਿੰਦੀ ਹੋ ਅਤੇ ਸ਼ਰਮ ਕਰ ਕਿਉਂ ਜੋ ਤੇਰੀਆਂ ਭੈਣਾਂ ਤੇਰੇ ਨਾਲੋਂ ਧਰਮੀ ਜਾਪਦੀਆਂ ਹਨ।

53“ ‘ਪਰ ਮੈਂ ਸੋਦੋਮ ਅਤੇ ਉਸ ਦੀਆਂ ਧੀਆਂ ਅਤੇ ਸਾਮਰਿਯਾ ਅਤੇ ਉਸ ਦੀਆਂ ਧੀਆਂ ਅਤੇ ਤੇਰੀ ਕਿਸਮਤ ਨੂੰ ਉਹਨਾਂ ਦੇ ਨਾਲ ਬਹਾਲ ਕਰ ਦਿਆਂਗਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.