ਹਿਜ਼ਕੀਏਲ 21

“ਹੇ ਮਨੁੱਖ ਦੇ ਪੁੱਤਰ, ਆਪਣਾ ਮੂੰਹ ਯੇਰੂਸ਼ਲੇਮ ਦੇ ਵਿਰੁੱਧ ਰੱਖ ਅਤੇ ਪਵਿੱਤਰ ਅਸਥਾਨ ਦੇ ਵਿਰੁੱਧ ਪ੍ਰਚਾਰ ਕਰ। ਇਸਰਾਏਲ ਦੀ ਧਰਤੀ ਦੇ ਵਿਰੁੱਧ ਭਵਿੱਖਬਾਣੀ ਕਰ

Ezekiel 21:2 (UKJV) Son of man, set your face toward Jerusalem, and drop your word toward the holy places, and prophesy against the land of Israel,

1ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

2“ਹੇ ਮਨੁੱਖ ਦੇ ਪੁੱਤਰ, ਆਪਣਾ ਮੂੰਹ ਯੇਰੂਸ਼ਲੇਮ ਦੇ ਵਿਰੁੱਧ ਰੱਖ ਅਤੇ ਪਵਿੱਤਰ ਅਸਥਾਨ ਦੇ ਵਿਰੁੱਧ ਪ੍ਰਚਾਰ ਕਰ। ਇਸਰਾਏਲ ਦੀ ਧਰਤੀ ਦੇ ਵਿਰੁੱਧ ਭਵਿੱਖਬਾਣੀ ਕਰ

3ਅਤੇ ਉਸ ਨੂੰ ਆਖ: ‘ਯਾਹਵੇਹ ਇਹ ਆਖਦਾ ਹੈ: ਹੇ ਇਸਰਾਏਲ ਮੈਂ ਤੁਹਾਡੇ ਵਿਰੁੱਧ ਹਾਂ। ਮੈਂ ਆਪਣੀ ਤਲਵਾਰ ਮਿਆਨ ਤੋਂ ਕੱਢ ਦਿਆਂਗਾ ਅਤੇ ਤੁਹਾਡੇ ਵਿੱਚੋਂ ਧਰਮੀ ਅਤੇ ਦੁਸ਼ਟ ਦੋਹਾਂ ਨੂੰ ਕੱਟ ਦਿਆਂਗਾ।

4ਕਿਉਂ ਜੋ ਮੈਂ ਧਰਮੀਆਂ ਅਤੇ ਦੁਸ਼ਟਾਂ ਨੂੰ ਵੱਢ ਸੁੱਟਾਂਗਾ, ਮੇਰੀ ਤਲਵਾਰ ਦੱਖਣ ਤੋਂ ਉੱਤਰ ਤੱਕ ਸਾਰਿਆਂ ਦੇ ਵਿਰੁੱਧ ਉੱਠੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.