ਹਿਜ਼ਕੀਏਲ 21

ਮੈਂ ਆਪਣਾ ਕ੍ਰੋਧ ਤੇਰੇ ਉੱਤੇ ਡੋਲ੍ਹਾਂਗਾ ਅਤੇ ਤੇਰੇ ਉੱਤੇ ਆਪਣਾ ਕ੍ਰੋਧ ਕੱਢਾਂਗਾ। ਮੈਂ ਤੁਹਾਨੂੰ ਬੇਰਹਿਮ ਆਦਮੀਆਂ ਦੇ ਹੱਥਾਂ ਵਿੱਚ ਸੌਂਪ ਦਿਆਂਗਾ, ਮਨੁੱਖਾਂ ਨੂੰ ਤਬਾਹ ਕਰਨ ਵਿੱਚ ਮਾਹਰ।

Ezekiel 21:31 (UKJV) And I will pour out mine indignation upon you, I will blow against you in the fire of my wrath, and deliver you into the hand of brutish men, and skilful to destroy.

29ਜਦੋਂ ਕਿ ਉਹ ਤੇਰੇ ਲਈ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੇ ਉਪਾਅ ਕੱਢਦੇ ਹਨ ਕਿ ਤੈਨੂੰ ਉਹਨਾਂ ਵੱਢਿਆਂ ਹੋਇਆਂ ਦੁਸ਼ਟਾਂ ਦੀਆਂ ਧੌਣਾਂ ਉੱਤੇ ਸੁੱਟ ਦੇਣ, ਜਿਹਨਾਂ ਦਾ ਦਿਨ ਬਦੀ ਦੇ ਅੰਤ ਸਮੇਂ ਵਿੱਚ ਆ ਗਿਆ ਹੈ।

30“ ‘ਤਲਵਾਰ ਨੂੰ ਆਪਣੇ ਮਿਆਨ ਵਿੱਚ ਵਾਪਸ ਲਿਆ। ਉਸ ਥਾਂ ਜਿੱਥੇ ਤੁਹਾਨੂੰ ਬਣਾਇਆ ਗਿਆ ਸੀ, ਤੁਹਾਡੇ ਵੰਸ਼ ਦੇ ਦੇਸ਼ ਵਿੱਚ, ਮੈਂ ਤੁਹਾਡਾ ਨਿਆਂ ਕਰਾਂਗਾ।

31ਮੈਂ ਆਪਣਾ ਕ੍ਰੋਧ ਤੇਰੇ ਉੱਤੇ ਡੋਲ੍ਹਾਂਗਾ ਅਤੇ ਤੇਰੇ ਉੱਤੇ ਆਪਣਾ ਕ੍ਰੋਧ ਕੱਢਾਂਗਾ। ਮੈਂ ਤੁਹਾਨੂੰ ਬੇਰਹਿਮ ਆਦਮੀਆਂ ਦੇ ਹੱਥਾਂ ਵਿੱਚ ਸੌਂਪ ਦਿਆਂਗਾ, ਮਨੁੱਖਾਂ ਨੂੰ ਤਬਾਹ ਕਰਨ ਵਿੱਚ ਮਾਹਰ।

32ਤੁਸੀਂ ਅੱਗ ਦਾ ਬਾਲਣ ਹੋਵੋਂਗੇ, ਤੁਹਾਡੀ ਧਰਤੀ ਵਿੱਚ ਤੁਹਾਡਾ ਲਹੂ ਵਹਾਇਆ ਜਾਵੇਗਾ, ਤੁਹਾਨੂੰ ਹੋਰ ਚੇਤੇ ਨਹੀਂ ਕੀਤਾ ਜਾਵੇਗਾ; ਕਿਉਂਕਿ ਮੈਂ ਯਾਹਵੇਹ ਬੋਲਦਾ ਹਾਂ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.