ਹਿਜ਼ਕੀਏਲ 23

“ਇਸ ਲਈ ਮੈਂ ਦੇਸ਼ ਵਿੱਚ ਅਸ਼ਲੀਲਤਾ ਨੂੰ ਖਤਮ ਕਰ ਦਿਆਂਗਾ, ਤਾਂ ਜੋ ਸਾਰੀਆਂ ਔਰਤਾਂ ਚੇਤਾਵਨੀ ਲੈਣ ਅਤੇ ਤੁਹਾਡੀ ਰੀਸ ਨਾ ਕਰਨ।

Ezekiel 23:48 (UKJV) Thus will I cause lewdness to cease out of the land, that all women may be taught not to do after your lewdness.

46“ਸਰਬਸ਼ਕਤੀਮਾਨ ਯਾਹਵੇਹ ਇਹੀ ਆਖਦਾ ਹੈ: ਮੈਂ ਉਹਨਾਂ ਉੱਤੇ ਇੱਕ ਦਲ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਹੌਲ ਅਤੇ ਲੁੱਟ ਜ਼ਰੂਰ ਬਣਾਵਾਂਗਾ।

47ਅਤੇ ਉਹ ਦਲ ਉਹਨਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਹਨਾਂ ਨੂੰ ਵੱਢੇਗਾ, ਉਹਨਾਂ ਦੇ ਪੁੱਤਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਹਨਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ।

48“ਇਸ ਲਈ ਮੈਂ ਦੇਸ਼ ਵਿੱਚ ਅਸ਼ਲੀਲਤਾ ਨੂੰ ਖਤਮ ਕਰ ਦਿਆਂਗਾ, ਤਾਂ ਜੋ ਸਾਰੀਆਂ ਔਰਤਾਂ ਚੇਤਾਵਨੀ ਲੈਣ ਅਤੇ ਤੁਹਾਡੀ ਰੀਸ ਨਾ ਕਰਨ।

49ਅਤੇ ਉਹ ਤੁਹਾਡੇ ਲੁੱਚਪੁਣੇ ਦਾ ਬਦਲਾ ਤੁਹਾਨੂੰ ਦੇਣਗੇ ਅਤੇ ਤੁਸੀਂ ਆਪਣੀਆਂ ਮੂਰਤੀਆਂ ਦੇ ਪਾਪਾਂ ਦੀ ਸਜ਼ਾ ਭੋਗੋਗੀਆਂ, ਤਾਂ ਜੋ ਤੁਸੀਂ ਜਾਣੋ ਕਿ ਮੈਂ ਹੀ ਹਾਂ ਸਰਬਸ਼ਕਤੀਮਾਨ ਯਾਹਵੇਹ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.