ਹਿਜ਼ਕੀਏਲ 25

ਮੈਂ ਉਹਨਾਂ ਤੋਂ ਵੱਡਾ ਬਦਲਾ ਲਵਾਂਗਾ ਅਤੇ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਸਜ਼ਾ ਦਿਆਂਗਾ। ਫਿਰ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ, ਜਦੋਂ ਮੈਂ ਉਹਨਾਂ ਤੋਂ ਬਦਲਾ ਲਵਾਂਗਾ।’ ”

Ezekiel 25:17 (UKJV) And I will execute great vengeance upon them with furious rebukes; and they shall know that I am the LORD, when I shall lay my vengeance upon them.

15“ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ‘ਕਿਉਂਕਿ ਫ਼ਲਿਸਤੀਆਂ ਨੇ ਬਦਲਾ ਲਿਆ ਅਤੇ ਆਪਣੇ ਦਿਲਾਂ ਵਿੱਚ ਨਫ਼ਰਤ ਨਾਲ ਬਦਲਾ ਲਿਆ ਅਤੇ ਪੁਰਾਣੀ ਦੁਸ਼ਮਣੀ ਨਾਲ ਯਹੂਦਾਹ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ,

16ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਫ਼ਲਿਸਤੀਆਂ ਦੇ ਵਿਰੁੱਧ ਆਪਣਾ ਹੱਥ ਵਧਾਉਣ ਵਾਲਾ ਹਾਂ, ਅਤੇ ਮੈਂ ਕਰੇਤੀਆਂ ਨੂੰ ਮਿਟਾ ਦਿਆਂਗਾ ਅਤੇ ਸਮੁੰਦਰੀ ਕੰਢੇ ਦੇ ਬਾਕੀ ਬਚੇ ਲੋਕਾਂ ਨੂੰ ਤਬਾਹ ਕਰ ਦਿਆਂਗਾ।

17ਮੈਂ ਉਹਨਾਂ ਤੋਂ ਵੱਡਾ ਬਦਲਾ ਲਵਾਂਗਾ ਅਤੇ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਸਜ਼ਾ ਦਿਆਂਗਾ। ਫਿਰ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ, ਜਦੋਂ ਮੈਂ ਉਹਨਾਂ ਤੋਂ ਬਦਲਾ ਲਵਾਂਗਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.