ਹਿਜ਼ਕੀਏਲ 27

ਵਦਾਨ ਅਤੇ ਯਾਵਾਨ ਸੂਤ ਨੂੰ ਤੇਰੇ ਮਾਲ-ਮੱਤੇ ਦੇ ਬਦਲੇ ਦਿੰਦੇ ਸਨ। ਕਮਾਇਆ ਹੋਇਆ ਲੋਹਾ, ਤੱਜ ਅਤੇ ਅਗਰ ਤੇਰੇ ਸੌਦੇ ਵਿੱਚ ਸਨ।

Ezekiel 27:19 (UKJV) Dan also and Javan going back and forth occupied in your fairs: bright iron, cassia, and calamus, were in your market.

17“ ‘ਯਹੂਦਾਹ ਅਤੇ ਇਸਰਾਏਲ ਨੇ ਤੇਰੇ ਨਾਲ ਵਪਾਰ ਕਰਦੇ ਸਨ; ਉਹ ਮਿੰਨੀਥ ਅਤੇ ਪਨਗ ਦੀ ਕਣਕ, ਸ਼ਹਿਦ, ਤੇਲ ਅਤੇ ਬਲਸਾਨ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।

18“ ‘ਦੰਮਿਸ਼ਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪ੍ਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈਅ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ

19ਵਦਾਨ ਅਤੇ ਯਾਵਾਨ ਸੂਤ ਨੂੰ ਤੇਰੇ ਮਾਲ-ਮੱਤੇ ਦੇ ਬਦਲੇ ਦਿੰਦੇ ਸਨ। ਕਮਾਇਆ ਹੋਇਆ ਲੋਹਾ, ਤੱਜ ਅਤੇ ਅਗਰ ਤੇਰੇ ਸੌਦੇ ਵਿੱਚ ਸਨ।

20“ ‘ਦਦਾਨ ਨੇ ਤੇਰੇ ਨਾਲ ਘੋੜੇ ਦੀ ਕਾਠੀ ਦੇ ਕੰਬਲਾਂ ਦਾ ਵਪਾਰ ਕੀਤਾ।

21“ ‘ਅਰਬ ਅਤੇ ਕੇਦਾਰ ਦੇ ਸਾਰੇ ਸਰਦਾਰ ਤੇਰੇ ਗ੍ਰਾਹਕ ਸਨ। ਉਹਨਾਂ ਨੇ ਤੇਰੇ ਨਾਲ ਲੇਲੇ, ਭੇਡੂ ਅਤੇ ਬੱਕਰੀਆਂ ਦਾ ਵਪਾਰ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.