ਹਿਜ਼ਕੀਏਲ 27

ਤੇਰੇ ਮਲਾਹ ਤੈਨੂੰ ਡੂੰਘੇ ਸਮੁੰਦਰਾਂ ਵਿੱਚ ਲੈ ਜਾਂਦੇ ਹਨ। ਪਰ ਪੂਰਬੀ ਹਵਾ ਤੈਨੂੰ ਟੁਕੜਿਆਂ ਵਿੱਚ ਸਮੁੰਦਰ ਦੇ ਵਿੱਚਕਾਰ ਤੋੜ ਦੇਵੇਗੀ।

Ezekiel 27:26 (UKJV) Your rowers have brought you into great waters: the east wind has broken you in the midst of the seas.

24ਤੇਰੇ ਬਜ਼ਾਰ ਵਿੱਚ ਉਹ ਤੇਰੇ ਨਾਲ ਸੁੰਦਰ ਕੱਪੜੇ, ਨੀਲੇ ਕੱਪੜੇ, ਕਢਾਈ ਦੇ ਕੰਮ ਅਤੇ ਮਰੋੜੀਆਂ ਅਤੇ ਕੱਸੀਆਂ ਹੋਈਆਂ ਗੰਢਾਂ ਦੇ ਨਾਲ ਬਹੁ-ਰੰਗੀ ਗਲੀਚਿਆਂ ਦਾ ਵਪਾਰ ਕਰਦੇ ਸਨ।

25“ ‘ਤਰਸ਼ੀਸ਼ ਦੇ ਜਹਾਜ਼ ਤੇਰੇ ਵਪਾਰ ਦੇ ਮਾਲ ਨੂੰ ਢੋਣ ਵਾਲੇ ਸਨ। ਜਦੋਂ ਤੂੰ ਸਮੁੰਦਰ ਦੇ ਵਿੱਚ ਭਰਿਆ ਹੋਇਆ ਅਤੇ ਬਹੁਤ ਲੱਦਿਆ ਹੋਇਆ ਸੀ।

26ਤੇਰੇ ਮਲਾਹ ਤੈਨੂੰ ਡੂੰਘੇ ਸਮੁੰਦਰਾਂ ਵਿੱਚ ਲੈ ਜਾਂਦੇ ਹਨ। ਪਰ ਪੂਰਬੀ ਹਵਾ ਤੈਨੂੰ ਟੁਕੜਿਆਂ ਵਿੱਚ ਸਮੁੰਦਰ ਦੇ ਵਿੱਚਕਾਰ ਤੋੜ ਦੇਵੇਗੀ।

27ਤੇਰਾ ਧਨ, ਤੇਰੀਆਂ ਵਪਾਰਕ-ਜਿਨਸਾਂ ਅਤੇ ਤੇਰੇ ਵਪਾਰ, ਤੇਰੇ ਮਲਾਹ ਅਤੇ ਤੇਰੇ ਆਗੂ, ਤੇਰੇ ਮੋਰੀਆਂ ਬੰਦ ਕਰਨ ਵਾਲੇ ਅਤੇ ਤੇਰੇ ਕੰਮਕਾਜ ਦੇ ਵਪਾਰੀ, ਤੇਰੇ ਸਾਰੇ ਯੋਧੇ ਜੋ ਤੇਰੇ ਵਿੱਚ ਹਨ ਅਤੇ ਉਸ ਸਾਰੀ ਸਭਾ ਸਣੇ ਜੋ ਤੇਰੇ ਵਿੱਚ ਹੈ, ਤੇਰੀ ਤਬਾਹੀ ਦੇ ਦਿਨ ਸਾਗਰ ਦੇ ਵਿਚਕਾਰ ਡਿੱਗਣਗੇ।

28ਕੰਢੇ ਕੰਬਣਗੇ ਜਦੋਂ ਤੇਰੇ ਮਲਾਹ ਚੀਕਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.