ਹਿਜ਼ਕੀਏਲ 27

ਹੁਣ ਤੁਸੀਂ ਪਾਣੀਆਂ ਦੀ ਡੂੰਘਾਈ ਵਿੱਚ ਸਮੁੰਦਰ ਦੁਆਰਾ ਚਕਨਾਚੂਰ ਹੋ ਗਏ ਹੋ; ਤੇਰੀਆਂ ਵਪਾਰਕ ਜਿਨਸਾਂ ਅਤੇ ਤੇਰੇ ਸਾਰੇ ਮਲਾਹ ਤੇਰੇ ਨਾਲ ਡੁੱਬ ਗਏ ਹਨ।

Ezekiel 27:34 (UKJV) In the time when you shall be broken by the seas in the depths of the waters your merchandise and all your company in the midst of you shall fall.

32ਜਦੋਂ ਉਹ ਤੇਰੇ ਲਈ ਵਿਰਲਾਪ ਕਰਦੇ ਅਤੇ ਸੋਗ ਕਰਦੇ ਹਨ, ਉਹ ਤੇਰੇ ਲਈ ਵਿਰਲਾਪ ਕਰਨਗੇ: “ਕੌਣ ਜੋ ਸੂਰ ਵਾਂਗ ਚੁੱਪ ਰਿਹਾ, ਸਮੁੰਦਰ ਨਾਲ ਘਿਰਿਆ ਹੋਇਆ?”

33ਜਦੋਂ ਤੇਰਾ ਮਾਲ ਸਮੁੰਦਰਾਂ ਦੇ ਰਾਹੀ ਜਾਂਦਾ ਸੀ, ਤਾਂ ਤੂੰ ਬਹੁਤ ਸਾਰੀਆਂ ਕੌਮਾਂ ਨੂੰ ਸੰਤੁਸ਼ਟ ਕੀਤਾ; ਆਪਣੀ ਵੱਡੀ ਦੌਲਤ ਅਤੇ ਆਪਣੇ ਮਾਲ ਨਾਲ ਤੂੰ ਧਰਤੀ ਦੇ ਰਾਜਿਆਂ ਨੂੰ ਅਮੀਰ ਬਣਾਇਆ ਹੈ।

34ਹੁਣ ਤੁਸੀਂ ਪਾਣੀਆਂ ਦੀ ਡੂੰਘਾਈ ਵਿੱਚ ਸਮੁੰਦਰ ਦੁਆਰਾ ਚਕਨਾਚੂਰ ਹੋ ਗਏ ਹੋ; ਤੇਰੀਆਂ ਵਪਾਰਕ ਜਿਨਸਾਂ ਅਤੇ ਤੇਰੇ ਸਾਰੇ ਮਲਾਹ ਤੇਰੇ ਨਾਲ ਡੁੱਬ ਗਏ ਹਨ।

35ਸਮੁੰਦਰੀ ਤੱਟਾਂ ਵਿੱਚ ਰਹਿਣ ਵਾਲੇ ਸਾਰੇ ਲੋਕ ਤੇਰੇ ਤੋਂ ਡਰੇ ਹੋਏ ਹਨ; ਉਹਨਾਂ ਦੇ ਰਾਜੇ ਡਰ ਨਾਲ ਕੰਬਦੇ ਹਨ ਅਤੇ ਉਹਨਾਂ ਦੇ ਮੂੰਹ ਡਰ ਨਾਲ ਵਿਗੜ ਜਾਂਦੇ ਹਨ।

36ਕੌਮਾਂ ਦੇ ਵਪਾਰੀ ਤੇਰਾ ਮਜ਼ਾਕ ਉਡਾਉਂਦੇ ਹਨ। ਤੁਹਾਡਾ ਭਿਆਨਕ ਅੰਤ ਹੋ ਗਿਆ ਹੈ ਅਤੇ ਹੁਣ ਨਹੀਂ ਰਹੇਗਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.