ਹਿਜ਼ਕੀਏਲ 27

ਕੌਮਾਂ ਦੇ ਵਪਾਰੀ ਤੇਰਾ ਮਜ਼ਾਕ ਉਡਾਉਂਦੇ ਹਨ। ਤੁਹਾਡਾ ਭਿਆਨਕ ਅੰਤ ਹੋ ਗਿਆ ਹੈ ਅਤੇ ਹੁਣ ਨਹੀਂ ਰਹੇਗਾ।’ ”

Ezekiel 27:36 (UKJV) The merchants among the people shall hiss at you; you shall be a terror, and never shall be any more.

34ਹੁਣ ਤੁਸੀਂ ਪਾਣੀਆਂ ਦੀ ਡੂੰਘਾਈ ਵਿੱਚ ਸਮੁੰਦਰ ਦੁਆਰਾ ਚਕਨਾਚੂਰ ਹੋ ਗਏ ਹੋ; ਤੇਰੀਆਂ ਵਪਾਰਕ ਜਿਨਸਾਂ ਅਤੇ ਤੇਰੇ ਸਾਰੇ ਮਲਾਹ ਤੇਰੇ ਨਾਲ ਡੁੱਬ ਗਏ ਹਨ।

35ਸਮੁੰਦਰੀ ਤੱਟਾਂ ਵਿੱਚ ਰਹਿਣ ਵਾਲੇ ਸਾਰੇ ਲੋਕ ਤੇਰੇ ਤੋਂ ਡਰੇ ਹੋਏ ਹਨ; ਉਹਨਾਂ ਦੇ ਰਾਜੇ ਡਰ ਨਾਲ ਕੰਬਦੇ ਹਨ ਅਤੇ ਉਹਨਾਂ ਦੇ ਮੂੰਹ ਡਰ ਨਾਲ ਵਿਗੜ ਜਾਂਦੇ ਹਨ।

36ਕੌਮਾਂ ਦੇ ਵਪਾਰੀ ਤੇਰਾ ਮਜ਼ਾਕ ਉਡਾਉਂਦੇ ਹਨ। ਤੁਹਾਡਾ ਭਿਆਨਕ ਅੰਤ ਹੋ ਗਿਆ ਹੈ ਅਤੇ ਹੁਣ ਨਹੀਂ ਰਹੇਗਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.