ਹਿਜ਼ਕੀਏਲ 28

“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਕਿਉਂਕਿ ਤੂੰ ਸਮਝਦਾ ਹੈ ਕਿ ਤੂੰ ਬੁੱਧਵਾਨ ਹੈ, ਬੁੱਧਵਾਨ ਜਿਵੇਂ ਪਰਮੇਸ਼ਵਰ,

Ezekiel 28:6 (UKJV) Therefore thus says the Lord GOD; Because you have set yours heart as the heart of God;

4ਆਪਣੀ ਸਿਆਣਪ ਅਤੇ ਸਮਝ ਨਾਲ ਤੂੰ ਆਪਣੇ ਲਈ ਧਨ ਕਮਾਇਆ ਹੈ ਅਤੇ ਆਪਣੇ ਖ਼ਜ਼ਾਨਿਆਂ ਵਿੱਚ ਸੋਨਾ ਅਤੇ ਚਾਂਦੀ ਇਕੱਠਾ ਕੀਤਾ ਹੈ।

5ਵਪਾਰ ਵਿੱਚ ਆਪਣੀ ਮਹਾਨ ਕੁਸ਼ਲਤਾ ਨਾਲ ਤੂੰ ਆਪਣਾ ਧਨ ਦੌਲਤ ਵਧਾ ਲਿਆ ਹੈ। ਅਤੇ ਤੇਰੀ ਦੌਲਤ ਦੇ ਕਾਰਨ ਤੇਰਾ ਦਿਲ ਹੰਕਾਰੀ ਹੋ ਗਿਆ ਹੈ।

6“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਕਿਉਂਕਿ ਤੂੰ ਸਮਝਦਾ ਹੈ ਕਿ ਤੂੰ ਬੁੱਧਵਾਨ ਹੈ, ਬੁੱਧਵਾਨ ਜਿਵੇਂ ਪਰਮੇਸ਼ਵਰ,

7ਮੈਂ ਤੇਰੇ ਵਿਰੁੱਧ ਪਰਦੇਸੀਆਂ ਨੂੰ ਲਿਆਉਣ ਜਾ ਰਿਹਾ ਹਾਂ। ਕੌਮਾਂ ਵਿੱਚੋਂ ਸਭ ਤੋਂ ਵੱਡੀ ਬੇਰਹਿਮ ਕੌਮ; ਉਹ ਤੇਰੀ ਸੁੰਦਰਤਾ ਅਤੇ ਬੁੱਧੀ ਦੇ ਵਿਰੁੱਧ ਆਪਣੀਆਂ ਤਲਵਾਰਾਂ ਖਿੱਚਣਗੇ ਅਤੇ ਤੇਰੀ ਚਮਕਦਾਰ ਸ਼ਾਨ ਨੂੰ ਭਰਿਸ਼ਟ ਕਰਨਗੇ।

8ਉਹ ਤੈਨੂੰ ਪਤਾਲ ਵਿੱਚ ਲੈ ਜਾਣਗੇ, ਅਤੇ ਤੂੰ ਉਹਨਾਂ ਦੀ ਮੌਤ ਮਰੇਗਾ ਜਿਹੜੇ ਸਮੁੰਦਰ ਵਿੱਚ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.