ਹਿਜ਼ਕੀਏਲ 35

ਜਿਵੇਂ ਤੂੰ ਇਸਰਾਏਲ ਦੇ ਘਰਾਣੇ ਦੀ ਵਿਰਾਸਤ ਦੇ ਉਜਾੜ ਹੋਣ ਕਰਨ ਅਨੰਦ ਕੀਤਾ, ਉਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਕਰਾਂਗਾ। ਹੇ ਸੇਈਰ ਪਰਬਤ, ਤੂੰ ਅਤੇ ਸਾਰਾ ਅਦੋਮ ਪੂਰੀ ਤਰ੍ਹਾਂ ਨਾਲ ਵਿਰਾਨ ਹੋਵੋਗੇ ਅਤੇ ਉਹ ਜਾਣਨਗੇ ਕਿ ਮੈਂ ਹੀ ਯਾਹਵੇਹ ਹਾਂ।’ ”

Ezekiel 35:15 (UKJV) As you did rejoice at the inheritance of the house of Israel, because it was desolate, so will I do unto you: you shall be desolate, O mount Seir, and all Idumea, even all of it: and they shall know that I am the LORD.

13ਤੂੰ ਮੇਰੇ ਵਿਰੁੱਧ ਸ਼ੇਖੀ ਮਾਰੀ ਅਤੇ ਮੇਰੇ ਵਿਰੁੱਧ ਬਿਨਾਂ ਰੋਕ-ਟੋਕ ਬੋਲਿਆ, ਅਤੇ ਮੈਂ ਸੁਣਿਆ।

14ਸਰਬਸ਼ਕਤੀਮਾਨ ਯਾਹਵੇਹ ਇਹ ਗੱਲਾਂ ਆਖਦਾ ਹੈ, ਜਦੋਂ ਤੱਕ ਸਾਰੀ ਧਰਤੀ ਅਨੰਦ ਕਰਦੀ ਹੈ, ਮੈਂ ਤੁਹਾਨੂੰ ਵਿਰਾਨ ਕਰ ਦਿਆਂਗਾ।

15ਜਿਵੇਂ ਤੂੰ ਇਸਰਾਏਲ ਦੇ ਘਰਾਣੇ ਦੀ ਵਿਰਾਸਤ ਦੇ ਉਜਾੜ ਹੋਣ ਕਰਨ ਅਨੰਦ ਕੀਤਾ, ਉਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਕਰਾਂਗਾ। ਹੇ ਸੇਈਰ ਪਰਬਤ, ਤੂੰ ਅਤੇ ਸਾਰਾ ਅਦੋਮ ਪੂਰੀ ਤਰ੍ਹਾਂ ਨਾਲ ਵਿਰਾਨ ਹੋਵੋਗੇ ਅਤੇ ਉਹ ਜਾਣਨਗੇ ਕਿ ਮੈਂ ਹੀ ਯਾਹਵੇਹ ਹਾਂ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.