ਹਿਜ਼ਕੀਏਲ 37

ਯਾਹਵੇਹ ਦਾ ਹੱਥ ਮੇਰੇ ਉੱਤੇ ਸੀ, ਅਤੇ ਉਸਨੇ ਮੈਨੂੰ ਯਾਹਵੇਹ ਦੇ ਆਤਮਾ ਦੁਆਰਾ ਬਾਹਰ ਕੱਢਿਆ ਅਤੇ ਇੱਕ ਘਾਟੀ ਦੇ ਵਿਚਕਾਰ ਖੜ੍ਹਾ ਕੀਤਾ। ਉਹ ਘਾਟੀ ਹੱਡੀਆਂ ਨਾਲ ਭਰੀ ਹੋਈ ਸੀ।

Ezekiel 37:1 (UKJV) The hand of the LORD was upon me, and carried me out in the spirit of the LORD, and set me down in the midst of the valley which was full of bones,

1ਯਾਹਵੇਹ ਦਾ ਹੱਥ ਮੇਰੇ ਉੱਤੇ ਸੀ, ਅਤੇ ਉਸਨੇ ਮੈਨੂੰ ਯਾਹਵੇਹ ਦੇ ਆਤਮਾ ਦੁਆਰਾ ਬਾਹਰ ਕੱਢਿਆ ਅਤੇ ਇੱਕ ਘਾਟੀ ਦੇ ਵਿਚਕਾਰ ਖੜ੍ਹਾ ਕੀਤਾ। ਉਹ ਘਾਟੀ ਹੱਡੀਆਂ ਨਾਲ ਭਰੀ ਹੋਈ ਸੀ।

2ਉਸ ਮੈਨੂੰ ਉਹਨਾਂ ਵਿੱਚ ਲੈ ਗਿਆ ਅਤੇ ਮੈਂ ਘਾਟੀ ਦੇ ਥਲ ਉੱਤੇ ਬਹੁਤ ਸਾਰੀਆਂ ਹੱਡੀਆਂ ਵੇਖੀਆਂ ਜੋ ਬਹੁਤ ਸੁੱਕੀਆਂ ਹੋਈਆਂ ਸਨ।

3ਉਸ ਨੇ ਮੈਨੂੰ ਪੁੱਛਿਆ, “ਮਨੁੱਖ ਦੇ ਪੁੱਤਰ, ਕੀ ਇਹ ਹੱਡੀਆਂ ਜੀਉਂਦੀਆਂ ਹੋ ਸਕਦੀਆਂ ਹਨ?” ਮੈਂ ਆਖਿਆ, “ਹੇ ਸਰਬਸ਼ਕਤੀਮਾਨ ਯਾਹਵੇਹ ਮੈਂ ਨਹੀਂ ਜਾਣਦਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.