ਹਿਜ਼ਕੀਏਲ 37

ਤਦ ਕੌਮਾਂ ਜਾਣ ਲੈਣਗੀਆਂ ਕਿ ਮੈਂ ਯਾਹਵੇਹ ਹੀ ਇਸਰਾਏਲ ਨੂੰ ਪਵਿੱਤਰ ਬਣਾਵਾਂਗਾ, ਜਦੋਂ ਮੇਰਾ ਪਵਿੱਤਰ ਅਸਥਾਨ ਉਹਨਾਂ ਵਿੱਚ ਸਦਾ ਲਈ ਰਹੇਗਾ।’ ”

Ezekiel 37:28 (UKJV) And the heathen shall know that I the LORD do sanctify Israel, when my sanctuary shall be in the midst of them for evermore.

26ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ; ਇਹ ਇੱਕ ਸਦੀਵੀ ਨੇਮ ਹੋਵੇਗਾ। ਮੈਂ ਉਹਨਾਂ ਨੂੰ ਕਾਇਮ ਕਰਾਂਗਾ ਅਤੇ ਉਹਨਾਂ ਦੀ ਗਿਣਤੀ ਵਧਾਵਾਂਗਾ, ਅਤੇ ਮੈਂ ਆਪਣਾ ਪਵਿੱਤਰ ਅਸਥਾਨ ਉਹਨਾਂ ਵਿੱਚ ਸਦਾ ਲਈ ਰੱਖਾਂਗਾ।

27ਮੇਰਾ ਨਿਵਾਸ ਸਥਾਨ ਉਹਨਾਂ ਦੇ ਨਾਲ ਹੋਵੇਗਾ; ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ, ਅਤੇ ਉਹ ਮੇਰੇ ਲੋਕ ਹੋਣਗੇ।

28ਤਦ ਕੌਮਾਂ ਜਾਣ ਲੈਣਗੀਆਂ ਕਿ ਮੈਂ ਯਾਹਵੇਹ ਹੀ ਇਸਰਾਏਲ ਨੂੰ ਪਵਿੱਤਰ ਬਣਾਵਾਂਗਾ, ਜਦੋਂ ਮੇਰਾ ਪਵਿੱਤਰ ਅਸਥਾਨ ਉਹਨਾਂ ਵਿੱਚ ਸਦਾ ਲਈ ਰਹੇਗਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.