ਹਿਜ਼ਕੀਏਲ 39

ਉਹ ਸਦਾ ਲਈ ਆਦਮੀਆਂ ਨੂੰ ਅੱਡ ਕਰਨਗੇ ਜੋ ਦੇਸ ਵਿੱਚ ਲੰਘਣਗੇ ਭਈ ਉਹ ਮੁਸਾਫ਼ਰਾਂ ਨੂੰ ਜੋ ਧਰਤੀ ਦੇ ਉੱਤੇ ਰਹਿੰਦੇ ਹਨ ਦੱਬਣ, ਤਾਂ ਕਿ ਉਹ ਸਾਫ਼ ਹੋਵੇ। “ ‘ਸੱਤ ਮਹੀਨਿਆਂ ਬਾਅਦ ਉਹ ਹੋਰ ਚੰਗੀ ਖੋਜ ਕਰਨਗੇ।

Ezekiel 39:14 (UKJV) And they shall sever out men of continual employment, passing through the land to bury with the passengers those that remain upon the face of the earth, to cleanse it: after the end of seven months shall they search.

12“ ‘ਸੱਤ ਮਹੀਨਿਆਂ ਤੱਕ ਇਸਰਾਏਲੀ ਧਰਤੀ ਨੂੰ ਸਾਫ਼ ਕਰਨ ਲਈ ਉਹਨਾਂ ਨੂੰ ਦਫ਼ਨਾਉਣਗੇ।

13ਦੇਸ਼ ਦੇ ਸਾਰੇ ਲੋਕ ਉਹਨਾਂ ਨੂੰ ਦਫ਼ਨਾਉਣਗੇ, ਅਤੇ ਜਿਸ ਦਿਨ ਮੈਂ ਆਪਣੀ ਮਹਿਮਾ ਦਾ ਪ੍ਰਦਰਸ਼ਨ ਕਰਾਂਗਾ ਉਹ ਉਹਨਾਂ ਲਈ ਯਾਦਗਾਰੀ ਦਿਨ ਹੋਵੇਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

14ਉਹ ਸਦਾ ਲਈ ਆਦਮੀਆਂ ਨੂੰ ਅੱਡ ਕਰਨਗੇ ਜੋ ਦੇਸ ਵਿੱਚ ਲੰਘਣਗੇ ਭਈ ਉਹ ਮੁਸਾਫ਼ਰਾਂ ਨੂੰ ਜੋ ਧਰਤੀ ਦੇ ਉੱਤੇ ਰਹਿੰਦੇ ਹਨ ਦੱਬਣ, ਤਾਂ ਕਿ ਉਹ ਸਾਫ਼ ਹੋਵੇ। “ ‘ਸੱਤ ਮਹੀਨਿਆਂ ਬਾਅਦ ਉਹ ਹੋਰ ਚੰਗੀ ਖੋਜ ਕਰਨਗੇ।

15ਜਦੋਂ ਉਹ ਧਰਤੀ ਵਿੱਚੋਂ ਲੰਘਦੇ ਹਨ, ਜੋ ਕੋਈ ਵੀ ਮਨੁੱਖ ਦੀ ਹੱਡੀ ਨੂੰ ਵੇਖਦਾ ਹੈ, ਉਹ ਉਸ ਦੇ ਕੋਲ ਇੱਕ ਨਿਸ਼ਾਨ ਛੱਡ ਦੇਵੇਗਾ ਜਦੋਂ ਤੱਕ ਕਬਰ ਖੋਦਣ ਵਾਲੇ ਇਸਨੂੰ ਹਾਮੋਨ ਗੋਗ ਦੀ ਘਾਟੀ ਵਿੱਚ ਦਫ਼ਨਾ ਨਹੀਂ ਦਿੰਦੇ,

16ਸ਼ਹਿਰ ਦਾ ਨਾਮ ਵੀ ਹਮੋਨ ਹੋਵੇਗਾ। ਇਸ ਤਰ੍ਹਾਂ ਉਹ ਧਰਤੀ ਨੂੰ ਸ਼ੁੱਧ ਕਰਨਗੇ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.