ਹਿਜ਼ਕੀਏਲ 40

ਫਿਰ ਉਸ ਨੇ ਦਰਵਾਜ਼ੇ ਨੂੰ ਇੱਕ ਕੋਠੜੀ ਦੀ ਛੱਤ ਤੋਂ ਦੂਸਰੀ ਦੀ ਛੱਤ ਤੱਕ ਪੱਚੀ ਹੱਥ ਚੌੜਾ ਮਿਣਿਆ, ਦਰਵਾਜ਼ੇ ਦੇ ਸਾਹਮਣੇ ਦਰਵਾਜ਼ਾ।

Ezekiel 40:13 (UKJV) He measured then the gate from the roof of one little chamber to the roof of another: the breadth was five and twenty cubits, door against door.

11ਉਹ ਨੇ ਫਾਟਕ ਦੇ ਦਰਵਾਜ਼ੇ ਦੀ ਚੌੜਾਈ ਦਸ ਹੱਥ ਤੇ ਫਾਟਕ ਦੀ ਲੰਬਾਈ ਤੇਰ੍ਹਾਂ ਹੱਥ ਮਿਣੀ।

12ਕੋਠੜੀਆਂ ਦੇ ਅੱਗੇ ਦਾ ਥਾਂ ਇੱਕ ਹੱਥ ਇੱਧਰ ਅਤੇ ਇੱਕ ਹੱਥ ਉੱਧਰ ਸੀ ਅਤੇ ਕੋਠੜੀਆਂ ਛੇ ਹੱਥ ਇੱਧਰ ਤੇ ਛੇ ਹੱਥ ਉੱਧਰ ਸਨ।

13ਫਿਰ ਉਸ ਨੇ ਦਰਵਾਜ਼ੇ ਨੂੰ ਇੱਕ ਕੋਠੜੀ ਦੀ ਛੱਤ ਤੋਂ ਦੂਸਰੀ ਦੀ ਛੱਤ ਤੱਕ ਪੱਚੀ ਹੱਥ ਚੌੜਾ ਮਿਣਿਆ, ਦਰਵਾਜ਼ੇ ਦੇ ਸਾਹਮਣੇ ਦਰਵਾਜ਼ਾ।

14ਉਹ ਨੇ ਥੰਮ੍ਹ ਸੱਠ ਹੱਥ ਮਿਣੇ ਅਤੇ ਵੇਹੜੇ ਦੇ ਥੰਮ੍ਹ ਫਾਟਕ ਦੇ ਚਾਰ ਚੁਫ਼ੇਰੇ ਸਨ।

15ਦਰਵਾਜ਼ੇ ਦੇ ਪ੍ਰਵੇਸ਼ ਦੁਆਰ ਤੋਂ ਲੈ ਕੇ ਅੰਦਰਲੇ ਫਾਟਕ ਦੀ ਡਿਉੜ੍ਹੀ ਤੱਕ ਪੰਜਾਹ ਹੱਥ ਦਾ ਫਾਸਲਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.