ਹਿਜ਼ਕੀਏਲ 40

ਉਹ ਦੀਆਂ ਕੋਠੜੀਆਂ, ਥੰਮ੍ਹਾਂ ਅਤੇ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਸ ਦੀ ਡਿਉੜ੍ਹੀ ਵਿੱਚ ਚੁਫ਼ੇਰੇ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।

Ezekiel 40:33 (UKJV) And the little chambers thereof, and the posts thereof, and the arches thereof, were according to these measures: and there were windows therein and in the arches thereof round about: it was fifty cubits long, and five and twenty cubits broad.

31ਇਸ ਦੀ ਡਿਉੜ੍ਹੀ ਬਾਹਰਲੇ ਵਿਹੜੇ ਵੱਲ ਸੀ; ਅਤੇ ਉਹ ਦੇ ਥੰਮ੍ਹਾਂ ਉੱਤੇ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।

32ਫਿਰ ਉਹ ਮੈਨੂੰ ਪੂਰਬ ਵਾਲੇ ਪਾਸੇ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ ਅਤੇ ਉਸਨੇ ਦਰਵਾਜ਼ੇ ਨੂੰ ਮਿਣਿਆ। ਇਸ ਦੇ ਹੋਰਾਂ ਦੇ ਸਮਾਨ ਮਾਪ ਸਨ।

33ਉਹ ਦੀਆਂ ਕੋਠੜੀਆਂ, ਥੰਮ੍ਹਾਂ ਅਤੇ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਸ ਦੀ ਡਿਉੜ੍ਹੀ ਵਿੱਚ ਚੁਫ਼ੇਰੇ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।

34ਇਸ ਦੀ ਡਿਉੜ੍ਹੀ ਬਾਹਰਲੇ ਵਿਹੜੇ ਵੱਲ ਸੀ; ਅਤੇ ਉਹ ਦੇ ਥੰਮ੍ਹਾਂ ਉੱਤੇ ਇੱਧਰ ਉੱਧਰ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਜਾਣ ਲਈ ਅੱਠ ਪੌੜੀਆਂ ਸਨ।

35ਫਿਰ ਉਹ ਮੈਨੂੰ ਉੱਤਰੀ ਦਰਵਾਜ਼ੇ ਕੋਲ ਲਿਆਇਆ ਅਤੇ ਉਸਨੂੰ ਮਾਪਿਆ। ਇਸ ਦੇ ਮਾਪ ਹੋਰਾਂ ਦੇ ਸਮਾਨ ਸਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.