ਹਿਜ਼ਕੀਏਲ 41

ਫਿਰ ਉਸਨੇ ਮੰਦਰ ਦੇ ਪਿਛਲੇ ਪਾਸੇ ਵਿਹੜੇ ਦੇ ਸਾਹਮਣੇ ਵਾਲੀ ਇਮਾਰਤ ਦੀ ਲੰਬਾਈ ਨੂੰ ਮਿਣਿਆ, ਜਿਸ ਵਿੱਚ ਉਸ ਦੇ ਬਰਾਂਡੇ ਵੀ ਹਰ ਪਾਸੇ ਸਨ; ਇਹ ਸੌ ਹੱਥ ਸੀ। ਮੁੱਖ ਹਾਲ, ਅੰਦਰਲਾ ਅਸਥਾਨ ਅਤੇ ਦਰਬਾਰ ਦਾ ਸਾਮ੍ਹਣਾ ਵਾਲਾ ਦਰਵਾਜ਼ਾ,

Ezekiel 41:15 (UKJV) And he measured the length of the building opposite to the separate place which was behind it, and the galleries thereof on the one side and on the other side, an hundred cubits, with the inner temple, and the porches of the court;

13ਫਿਰ ਉਸਨੇ ਭਵਨ ਨੂੰ ਮਾਪਿਆ; ਉਹ ਸੌ ਹੱਥ ਲੰਮਾ ਸੀ ਅਤੇ ਭਵਨ ਦਾ ਵਿਹੜਾ ਅਤੇ ਉਸ ਦੀਆਂ ਕੰਧਾਂ ਵਾਲੀ ਇਮਾਰਤ ਵੀ ਸੌ ਹੱਥ ਲੰਮੀ ਸੀ।

14ਭਵਨ ਦੇ ਸਾਹਮਣੇ ਦੀ ਅਤੇ ਉਸ ਪੂਰਬ ਵੱਲ ਦੀ ਵੱਖਰੀ ਥਾਂ ਦੀ ਚੌੜਾਈ ਸੌ ਹੱਥ ਸੀ।

15ਫਿਰ ਉਸਨੇ ਮੰਦਰ ਦੇ ਪਿਛਲੇ ਪਾਸੇ ਵਿਹੜੇ ਦੇ ਸਾਹਮਣੇ ਵਾਲੀ ਇਮਾਰਤ ਦੀ ਲੰਬਾਈ ਨੂੰ ਮਿਣਿਆ, ਜਿਸ ਵਿੱਚ ਉਸ ਦੇ ਬਰਾਂਡੇ ਵੀ ਹਰ ਪਾਸੇ ਸਨ; ਇਹ ਸੌ ਹੱਥ ਸੀ। ਮੁੱਖ ਹਾਲ, ਅੰਦਰਲਾ ਅਸਥਾਨ ਅਤੇ ਦਰਬਾਰ ਦਾ ਸਾਮ੍ਹਣਾ ਵਾਲਾ ਦਰਵਾਜ਼ਾ,

16ਸਰਦਲਾਂ, ਝਰੋਖਿਆਂ ਅਤੇ ਚੁਫ਼ੇਰੇ ਦੇ ਬਰਾਂਡਿਆਂ ਨੂੰ ਜਿਹੜੇ ਤਿੰਨ ਮੰਜ਼ਲੇ ਅਤੇ ਸਰਦਲਾਂ ਦੇ ਸਾਹਮਣੇ ਸਨ ਅਤੇ ਚੁਫ਼ੇਰਿਓਂ ਧਰਤੀ ਤੋਂ ਖਿੜਕੀਆਂ ਤੱਕ ਲੱਕੜੀ ਨਾਲ ਮੜ੍ਹੇ ਹੋਏ ਸਨ ਅਤੇ ਖਿੜਕੀਆਂ ਵੀ ਮੜ੍ਹੀਆਂ ਹੋਈਆਂ ਸਨ।

17ਅੰਦਰਲੇ ਪਵਿੱਤਰ ਅਸਥਾਨ ਦੇ ਪ੍ਰਵੇਸ਼ ਦੁਆਰ ਦੇ ਬਾਹਰਲੇ ਪਾਸੇ ਅਤੇ ਅੰਦਰਲੇ ਅਤੇ ਬਾਹਰਲੇ ਅਸਥਾਨ ਦੇ ਚਾਰੇ ਪਾਸੇ ਨਿਯਮਤ ਅੰਤਰਾਲਾਂ ਤੇ ਕੰਧਾਂ ਉੱਤੇ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.