ਹਿਜ਼ਕੀਏਲ 41

ਉੱਥੇ ਇੱਕ ਲੱਕੜ ਦੀ ਜਗਵੇਦੀ ਸੀ ਜਿਸਦੀ ਉਚਾਈ ਤਿੰਨ ਹੱਥ ਸੀ ਅਤੇ ਲੰਬਾਈ ਦੋ ਹੱਥ ਸੀ। ਇਸ ਦੇ ਕੋਨੇ, ਉਸ ਦੀ ਕੁਰਸੀ ਅਤੇ ਉਸ ਦੀਆ ਕੰਧਾਂ ਲੱਕੜ ਦੀਆ ਸਨ। ਆਦਮੀ ਨੇ ਮੈਨੂੰ ਕਿਹਾ, “ਇਹ ਉਹ ਮੇਜ਼ ਹੈ ਜੋ ਯਾਹਵੇਹ ਦੇ ਸਾਹਮਣੇ ਹੈ।”

Ezekiel 41:22 (UKJV) The altar of wood was three cubits high, and the length thereof two cubits; and the corners thereof, and the length thereof, and the walls thereof, were of wood: and he said unto me, This is the table that is before the LORD.

20ਫਰਸ਼ ਤੋਂ ਲੈ ਕੇ ਪ੍ਰਵੇਸ਼ ਦੁਆਰ ਦੇ ਉੱਪਰਲੇ ਹਿੱਸੇ ਤੱਕ, ਮੁੱਖ ਹਾਲ ਦੀ ਕੰਧ ਉੱਤੇ ਕਰੂਬੀਮ ਅਤੇ ਖਜ਼ੂਰ ਦੇ ਰੁੱਖ ਉੱਕਰੇ ਹੋਏ ਸਨ।

21ਮੁੱਖ ਹਾਲ ਦਾ ਇੱਕ ਆਇਤਾਕਾਰ ਦਰਵਾਜ਼ਾ ਸੀ, ਅਤੇ ਅੱਤ ਪਵਿੱਤਰ ਸਥਾਨ ਦੇ ਸਾਹਮਣੇ ਵਾਲਾ ਦਰਵਾਜ਼ਾ ਸਮਾਨ ਸੀ।

22ਉੱਥੇ ਇੱਕ ਲੱਕੜ ਦੀ ਜਗਵੇਦੀ ਸੀ ਜਿਸਦੀ ਉਚਾਈ ਤਿੰਨ ਹੱਥ ਸੀ ਅਤੇ ਲੰਬਾਈ ਦੋ ਹੱਥ ਸੀ। ਇਸ ਦੇ ਕੋਨੇ, ਉਸ ਦੀ ਕੁਰਸੀ ਅਤੇ ਉਸ ਦੀਆ ਕੰਧਾਂ ਲੱਕੜ ਦੀਆ ਸਨ। ਆਦਮੀ ਨੇ ਮੈਨੂੰ ਕਿਹਾ, “ਇਹ ਉਹ ਮੇਜ਼ ਹੈ ਜੋ ਯਾਹਵੇਹ ਦੇ ਸਾਹਮਣੇ ਹੈ।”

23ਮੁੱਖ ਹਾਲ ਅਤੇ ਅੱਤ ਪਵਿੱਤਰ ਸਥਾਨ ਦੋਵਾਂ ਦੇ ਦੋਹਰੇ ਦਰਵਾਜ਼ੇ ਸਨ।

24ਹਰ ਦਰਵਾਜ਼ੇ ਦੇ ਦੋ ਪੱਤੇ ਸਨ ਹਰ ਦਰਵਾਜ਼ੇ ਲਈ ਦੋ ਕੜੇ ਵਾਲੇ ਪੱਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.