ਹਿਜ਼ਕੀਏਲ 41

ਅਤੇ ਮੁੱਖ ਹਾਲ ਦੇ ਦਰਵਾਜ਼ਿਆਂ ਉੱਤੇ ਕਰੂਬੀਮ ਅਤੇ ਖਜ਼ੂਰ ਦੇ ਦਰਖ਼ਤ ਉੱਕਰੇ ਹੋਏ ਸਨ ਜਿਵੇਂ ਕਿ ਕੰਧਾਂ ਉੱਤੇ ਉੱਕਰੀਆਂ ਹੋਈਆਂ ਸਨ, ਅਤੇ ਦਰਵਾਜ਼ੇ ਦੇ ਅੱਗੇ ਇੱਕ ਲੱਕੜੀ ਦਾ ਢੱਕਣ ਸੀ।

Ezekiel 41:25 (UKJV) And there were made on them, on the doors of the temple, cherubims and palm trees, like were made upon the walls; and there were thick planks upon the face of the porch without.

23ਮੁੱਖ ਹਾਲ ਅਤੇ ਅੱਤ ਪਵਿੱਤਰ ਸਥਾਨ ਦੋਵਾਂ ਦੇ ਦੋਹਰੇ ਦਰਵਾਜ਼ੇ ਸਨ।

24ਹਰ ਦਰਵਾਜ਼ੇ ਦੇ ਦੋ ਪੱਤੇ ਸਨ ਹਰ ਦਰਵਾਜ਼ੇ ਲਈ ਦੋ ਕੜੇ ਵਾਲੇ ਪੱਤੇ।

25ਅਤੇ ਮੁੱਖ ਹਾਲ ਦੇ ਦਰਵਾਜ਼ਿਆਂ ਉੱਤੇ ਕਰੂਬੀਮ ਅਤੇ ਖਜ਼ੂਰ ਦੇ ਦਰਖ਼ਤ ਉੱਕਰੇ ਹੋਏ ਸਨ ਜਿਵੇਂ ਕਿ ਕੰਧਾਂ ਉੱਤੇ ਉੱਕਰੀਆਂ ਹੋਈਆਂ ਸਨ, ਅਤੇ ਦਰਵਾਜ਼ੇ ਦੇ ਅੱਗੇ ਇੱਕ ਲੱਕੜੀ ਦਾ ਢੱਕਣ ਸੀ।

26ਡਿਉੜ੍ਹੀ ਦੇ ਅੰਦਰਲੇ ਅਤੇ ਬਾਹਰਲੇ ਪਾਸੇ ਵੱਖੀ ਵਿੱਚ ਝਰੋਖੇ ਤੇ ਖਜ਼ੂਰ ਦੇ ਰੁੱਖ ਬਣੇ ਸਨ ਅਤੇ ਭਵਨ ਦੀ ਵੱਖੀ ਦੀਆਂ ਕੋਠੜੀਆਂ ਅਤੇ ਫੱਟੇ ਲਗਾਉਣ ਦੀ ਇਹੋ ਸ਼ਕਲ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.