ਹਿਜ਼ਕੀਏਲ 43

ਧਰਤੀ ਉੱਤੇ ਦੀ ਇਸ ਤਹਿ ਤੋਂ ਲੈ ਕੇ ਥੱਲੇ ਦੀ ਕੁਰਸੀ ਤੱਕ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਨਿੱਕੀ ਕੁਰਸੀ ਤੋਂ ਵੱਡੀ ਕੁਰਸੀ ਤੱਕ ਚਾਰ ਹੱਥ ਅਤੇ ਚੌੜਾਈ ਇੱਕ ਹੱਥ।

Ezekiel 43:14 (UKJV) And from the bottom upon the ground even to the lower settle shall be two cubits, and the breadth one cubit; and from the lesser settle even to the greater settle shall be four cubits, and the breadth one cubit.

12“ਇਹ ਭਵਨ ਦਾ ਨਿਯਮ ਹੈ: ਪਹਾੜ ਦੀ ਚੋਟੀ ਦੇ ਆਲੇ-ਦੁਆਲੇ ਦਾ ਸਾਰਾ ਇਲਾਕਾ ਸਭ ਤੋਂ ਪਵਿੱਤਰ ਹੋਵੇਗਾ। ਇਹੀ ਇਸ ਭਵਨ ਦੀ ਬਿਵਸਥਾ ਹੈ।

13“ਹੱਥ ਦੇ ਮਾਪ ਅਨੁਸਾਰ ਜਗਵੇਦੀ ਦੀ ਇਹ ਮਿਣਤੀ ਹੈ ਅਤੇ ਇਸ ਹੱਥ ਦੀ ਲੰਬਾਈ ਇੱਕ ਹੱਥ ਚਾਰ ਉਂਗਲਾਂ ਹੈ। ਤਹਿ ਇੱਕ ਹੱਥ ਦੀ ਹੋਵੇਗੀ ਅਤੇ ਚੌੜਾਈ ਇੱਕ ਹੱਥ ਅਤੇ ਉਸ ਦੇ ਚੁਫ਼ੇਰੇ ਇੱਕ ਗਿੱਠ ਚੌੜਾ ਫੱਟਾ, ਅਤੇ ਜਗਵੇਦੀ ਦੀ ਨੀਂਹ ਇਹੀ ਹੈ:

14ਧਰਤੀ ਉੱਤੇ ਦੀ ਇਸ ਤਹਿ ਤੋਂ ਲੈ ਕੇ ਥੱਲੇ ਦੀ ਕੁਰਸੀ ਤੱਕ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਨਿੱਕੀ ਕੁਰਸੀ ਤੋਂ ਵੱਡੀ ਕੁਰਸੀ ਤੱਕ ਚਾਰ ਹੱਥ ਅਤੇ ਚੌੜਾਈ ਇੱਕ ਹੱਥ।

15ਜਗਵੇਦੀ ਦਾ ਸਿਖਰ, ਚੁੱਲ੍ਹਾ, ਚਾਰੇ ਕੋਨਿਆਂ ਵਿੱਚੋਂ ਇੱਕ ਸਿੰਗ ਦੇ ਨਾਲ, ਹੋਰ ਸੱਤ ਫੁੱਟ ਉੱਚਾ ਉੱਠਦਾ ਹੈ।

16ਜਗਵੇਦੀ ਬਾਰਾਂ ਹੱਥ ਲੰਮੀ ਹੋਵੇਗੀ ਅਤੇ ਬਾਰਾਂ ਹੱਥ ਚੌੜੀ, ਅਥਵਾ, ਵਰਗਾਕਾਰ ਹੋਵੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.