ਹਿਜ਼ਕੀਏਲ 45

ਉਹ ਹਰੇਕ ਬਲਦ ਦੇ ਨਾਲ ਅਨਾਜ਼ ਦੀ ਭੇਟ ਇੱਕ ਏਫਾਹ ਅਤੇ ਹਰੇਕ ਭੇਡੂ ਦੇ ਲਈ ਇੱਕ ਏਫਾਹ ਅਤੇ ਹਰ ਏਫਾਹ ਲਈ ਇੱਕ ਜ਼ੈਤੂਨ ਦਾ ਤੇਲ ਦੇਣਾ ਚਾਹੀਦਾ ਹੈ।

Ezekiel 45:24 (UKJV) And he shall prepare a food offering of an ephah for a bullock, and an ephah for a ram, and an hin of oil for an ephah.

22ਉਸ ਦਿਨ ਰਾਜਕੁਮਾਰ ਨੂੰ ਆਪਣੇ ਲਈ ਅਤੇ ਦੇਸ਼ ਦੇ ਸਾਰੇ ਲੋਕਾਂ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਚੜ੍ਹਾਉਣਾ ਹੈ।

23ਤਿਉਹਾਰ ਦੇ ਸੱਤਾਂ ਦਿਨਾਂ ਦੌਰਾਨ ਹਰ ਰੋਜ਼ ਯਾਹਵੇਹ ਨੂੰ ਹੋਮ ਦੀ ਭੇਟ ਵਜੋਂ ਸੱਤ ਨਿਰਦੋਸ਼ ਬਲਦ ਅਤੇ ਸੱਤ ਨਿਰਦੋਸ਼ ਭੇਡੂ ਅਤੇ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਚੜ੍ਹਾਉਣਾ ਚਾਹੀਦਾ ਹੈ।

24ਉਹ ਹਰੇਕ ਬਲਦ ਦੇ ਨਾਲ ਅਨਾਜ਼ ਦੀ ਭੇਟ ਇੱਕ ਏਫਾਹ ਅਤੇ ਹਰੇਕ ਭੇਡੂ ਦੇ ਲਈ ਇੱਕ ਏਫਾਹ ਅਤੇ ਹਰ ਏਫਾਹ ਲਈ ਇੱਕ ਜ਼ੈਤੂਨ ਦਾ ਤੇਲ ਦੇਣਾ ਚਾਹੀਦਾ ਹੈ।

25“ ‘ਉਸ ਤਿਉਹਾਰ ਦੇ ਸੱਤਾਂ ਦਿਨਾਂ ਦੌਰਾਨ, ਜੋ ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੋਂ ਸ਼ੁਰੂ ਹੁੰਦਾ ਹੈ, ਉਸ ਨੂੰ ਪਾਪ ਦੀਆਂ ਭੇਟਾਂ, ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ ਅਤੇ ਤੇਲ ਲਈ ਇੱਕੋ ਜਿਹਾ ਪ੍ਰਬੰਧ ਕਰਨਾ ਚਾਹੀਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.