ਹਿਜ਼ਕੀਏਲ 45

“ ‘ਉਸ ਤਿਉਹਾਰ ਦੇ ਸੱਤਾਂ ਦਿਨਾਂ ਦੌਰਾਨ, ਜੋ ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੋਂ ਸ਼ੁਰੂ ਹੁੰਦਾ ਹੈ, ਉਸ ਨੂੰ ਪਾਪ ਦੀਆਂ ਭੇਟਾਂ, ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ ਅਤੇ ਤੇਲ ਲਈ ਇੱਕੋ ਜਿਹਾ ਪ੍ਰਬੰਧ ਕਰਨਾ ਚਾਹੀਦਾ ਹੈ।

Ezekiel 45:25 (UKJV) In the seventh month, in the fifteenth day of the month, shall he do the like in the feast of the seven days, according to the sin offering, according to the burnt offering, and according to the food offering, and according to the oil.

23ਤਿਉਹਾਰ ਦੇ ਸੱਤਾਂ ਦਿਨਾਂ ਦੌਰਾਨ ਹਰ ਰੋਜ਼ ਯਾਹਵੇਹ ਨੂੰ ਹੋਮ ਦੀ ਭੇਟ ਵਜੋਂ ਸੱਤ ਨਿਰਦੋਸ਼ ਬਲਦ ਅਤੇ ਸੱਤ ਨਿਰਦੋਸ਼ ਭੇਡੂ ਅਤੇ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਚੜ੍ਹਾਉਣਾ ਚਾਹੀਦਾ ਹੈ।

24ਉਹ ਹਰੇਕ ਬਲਦ ਦੇ ਨਾਲ ਅਨਾਜ਼ ਦੀ ਭੇਟ ਇੱਕ ਏਫਾਹ ਅਤੇ ਹਰੇਕ ਭੇਡੂ ਦੇ ਲਈ ਇੱਕ ਏਫਾਹ ਅਤੇ ਹਰ ਏਫਾਹ ਲਈ ਇੱਕ ਜ਼ੈਤੂਨ ਦਾ ਤੇਲ ਦੇਣਾ ਚਾਹੀਦਾ ਹੈ।

25“ ‘ਉਸ ਤਿਉਹਾਰ ਦੇ ਸੱਤਾਂ ਦਿਨਾਂ ਦੌਰਾਨ, ਜੋ ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੋਂ ਸ਼ੁਰੂ ਹੁੰਦਾ ਹੈ, ਉਸ ਨੂੰ ਪਾਪ ਦੀਆਂ ਭੇਟਾਂ, ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ ਅਤੇ ਤੇਲ ਲਈ ਇੱਕੋ ਜਿਹਾ ਪ੍ਰਬੰਧ ਕਰਨਾ ਚਾਹੀਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.